ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਨਾਲ ਇਕ ਨਵੇਂ ਪੰਜਾਬ ਦੀ ਹੋ ਰਹੀ ਹੈ ਸ਼ੁਰੂਆਤ - ਮਜੀਠੀਆ ਭੀਲੋਵਾਲ ਦੇ ਕਈ ਪਰਿਵਾਰਾਂ ਅਕਾਲੀ ਦਲ ਦਾ ਪੱਲਾ ਫੜਿਆ
ਟਾਹਲੀ ਸਾਹਿਬ, 7 ਸਤੰਬਰ (ਵਿਨੋਦ ਭੀਲੋਵਾਲ)–ਸ਼੍ਰੋਮਣੀ ਅਕਾਲੀ ਦਲ ਨੂੰ ਮਜੀਠਾ ਹਲਕੇ ਵਿਚ ਉਸ ਵਕਤ ਵੱਡਾ ਸਮਰਥਨ ਮਿਲਿਆ ਹੈ। ਜਦੋਂ ਪਿੰਡ ਭੀਲੋਵਾਲ ਤੋ ਕਾਂਗਰਸ ਪਾਰਟੀ ਦੇ ਬਲਾਕ ਦੇ ਮੌਜੂਦਾ ਪ੍ਰਧਾਨ ਇਕਬਾਲ ਸਿੰਘ ਨੇ ਆਪਣੇ ਕਈ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਪੱਲਾ ਫੜ ਲਿਆ।
ਅਜੀਤ ਡੈਸਕ
08-09-2026