08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸ੍ਰੀ ਗੁਰੂ ਗੋਬਿੰਦ ਸਿੰਘ ਹਾਈ ਸਕੂਲ ਵਿਚ ‘ਸੰਤ ਬਾਬਾ ਨਿਧਾਨ ਸਿੰਘ ਜੀ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ’ ਦਾ ਉਦਘਾਟਨ

ਬਾਬਾ ਬਕਾਲਾ ਸਾਹਿਬ, 7 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਦਿਆਰਥੀਆਂ ਨੂੰ ਰਵਾਇਤੀ ਸਿੱਖਿਆ ਦੇ ਨਾਲ-ਨਾਲ ਵੱਖ-ਵੱਖ ਹੁਨਰਾਂ ਨਾਲ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਹਾਈ ਸਕੂਲ ਵਿਚ ਸ਼ੁਰੂ ਕੀਤੇ ਗਏ ‘ਸੰਤ ਬਾਬਾ ਨਿਧਾਨ ਸਿੰਘ ਜੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ’ ਦਾ ਉਦਘਾਟਨ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਵੈਲਫੇਅਰ ਟਰੱਸਟ ਦੇ ਪ੍ਰਧਾਨ ਸੰਤ ਬਾਬਾ ਨਰਿੰਦਰ ਸਿੰਘ ਨਾਂਦੇੜ ਗੁਰਦੁਆਰਾ ਲੰਗਰ ਸਾਹਿਬ ਵਾਲੇ ਅਤੇ ਜਥੇਦਾਰ ਬਾਬਾ ਰਣਜੀਤ ਸਿੰਘ ਗੁਰਦੁਆਰਾ ਸ਼੍ਰੀ ਗੁਪਤਸਰ ਸਾਹਿਬ ਮਨਮਾੜ ਦੇ ਕਰ-ਕਮਲਾਂ ਨਾਲ ਕੀਤਾ ਗਿਆ । ਇਸ ਮੌਕੇ ਵਿਸ਼ੇਸ਼ ਮਹਿਮਾਨ ਸ੍ਰੀਮਾਨ ਆਨੰਦ ਗੋਵਿਲਕਰ, ਡਾ.

ਅਜੀਤ ਡੈਸਕ 08-09-2026
ਬਾਬਾ ਬਕਾਲਾ ਸਾਹਿਬ, 7 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਦਿਆਰਥੀਆਂ ਨੂੰ ਰਵਾਇਤੀ ਸਿੱਖਿਆ ਦੇ ਨਾਲ-ਨਾਲ ਵੱਖ-ਵੱਖ ਹੁਨਰਾਂ ਨਾਲ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਹਾਈ ਸਕੂਲ ਵਿਚ ਸ਼ੁਰੂ ਕੀਤੇ ਗਏ ‘ਸੰਤ ਬਾਬਾ ਨਿਧਾਨ ਸਿੰਘ ਜੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ’ ਦਾ ਉਦਘਾਟਨ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਵੈਲਫੇਅਰ ਟਰੱਸਟ ਦੇ ਪ੍ਰਧਾਨ ਸੰਤ ਬਾਬਾ ਨਰਿੰਦਰ ਸਿੰਘ ਨਾਂਦੇੜ ਗੁਰਦੁਆਰਾ ਲੰਗਰ ਸਾਹਿਬ ਵਾਲੇ ਅਤੇ ਜਥੇਦਾਰ ਬਾਬਾ ਰਣਜੀਤ ਸਿੰਘ ਗੁਰਦੁਆਰਾ ਸ਼੍ਰੀ ਗੁਪਤਸਰ ਸਾਹਿਬ ਮਨਮਾੜ ਦੇ ਕਰ-ਕਮਲਾਂ ਨਾਲ ਕੀਤਾ ਗਿਆ । ਇਸ ਮੌਕੇ ਵਿਸ਼ੇਸ਼ ਮਹਿਮਾਨ ਸ੍ਰੀਮਾਨ ਆਨੰਦ ਗੋਵਿਲਕਰ, ਡਾ. ਗੁਰਬੀਰ ਸਿੰਘ, ਡਾ. ਮੁਖੀਜਾ, ਡਾ. ਰਵੇਲ ਸਿੰਘ, ਸਨ ਐਂਡ ਸਨ ਫਾਊਂਡੇਸ਼ਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਗੁਰਬੀਰ ਸਿੰਘ ਸੰਧੂ, ਮਹਿੰਦਰਾ ਐਂਡ ਮਹਿੰਦਰਾ ਫਾਊਂਡੇਸ਼ਨ ਦੇ ਪ੍ਰਧਾਨ ਵਿਨੋਦ ਸਾਹੇ, ਅਤੇ ਮਹਿੰਦਰਾ ਟਰੱਕ ਐਂਡ ਬੱਸ ਕੰਪਨੀ ਦੇ ਨੁਮਾਇੰਦੇ ਹਾਜ਼ਰ ਸਨ । ਇਸ ਤੋਂ ਇਲਾਵਾ ਸੁਖਦੇਵ ਸਿੰਘ, ਪ੍ਰਿੰਸੀਪਲ ਚਰਨ ਖਤਾਲ, ਅਧਿਆਪਕ ਵਰਗ, ਗੈਰ-ਅਧਿਆਪਕ ਕਰਮਚਾਰੀ, ਵਿਦਿਆਰਥੀ ਅਤੇ ਵੱਡੀ ਗਿਣਤੀ ਵਿੱਚ ਮਾਪੇ ਵੀ ਮੌਜੂਦ ਰਹੇ ।
ਪਿਛਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਇਸਤਰੀ ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਅਤੇ ਖਜ਼ਾਨਚੀ ਹੋਏ ਗੁਰੂ... ਅਗਲੀ ਖ਼ਬਰ ਗੱਗੜਭਾਣਾ ਪੱਲ੍ਹਾ ਬਹੁਮੰਤਵੀ ਸਹਿਕਾਰੀ ਸਭਾ ਦੀ ਚੋਣ- ਨੰਬਰਦਾਰ ਸੁਖਦੇਵ ਸਿੰਘ ਪ੍ਰਧਾਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।