11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ ਅਤੇ ਸਕੱਤਰ ਦਲਜੀਤ ਸਿੰਘ ਐਮਾ

ਝਬਾਲ, 10 ਸਤੰਬਰ (ਸੁਖਦੇਵ ਸਿੰਘ)-ਬ੍ਰਹਮ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਹਰ ਸਾਲ ਦੀ ਤਰਾਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ 6, 7 ਤੇ 8 ਅਕਤੂਬਰ ਨੂੰ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਦੇ ਸਲਾਨਾ ਜੋੜ ’ਤੇ ਆਉਣ ਵਾਲੀਆਂ ਸੰਗਤਾਂ ਦੀ ਸੇਵਾ ਲਈ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਸੇਵਾਦਾਰ ਪੂਰੀ ਤਰ੍ਹਾਂ ਹਾਜ਼ਰ ਰਹਿਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਪਰਮਜੀਤ ਮੁੰਡਾਪਿੰਡ ਅਤੇ ਸਕੱਤਰ ਦਲਜੀਤ ਸਿੰਘ ਐਮਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਨ੍ਹਾਂ ਵਲੋਂ ਮੇਲੇ ’ਚ ਆਉਣ ਵਾਲੀ ਸੰਗਤ ਲਈ ਵਿਸ਼ੇਸ਼ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਅਜੀਤ ਡੈਸਕ 11-09-2026
ਝਬਾਲ, 10 ਸਤੰਬਰ (ਸੁਖਦੇਵ ਸਿੰਘ)-ਬ੍ਰਹਮ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਹਰ ਸਾਲ ਦੀ ਤਰਾਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ 6, 7 ਤੇ 8 ਅਕਤੂਬਰ ਨੂੰ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਦੇ ਸਲਾਨਾ ਜੋੜ ’ਤੇ ਆਉਣ ਵਾਲੀਆਂ ਸੰਗਤਾਂ ਦੀ ਸੇਵਾ ਲਈ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਸੇਵਾਦਾਰ ਪੂਰੀ ਤਰ੍ਹਾਂ ਹਾਜ਼ਰ ਰਹਿਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਪਰਮਜੀਤ ਮੁੰਡਾਪਿੰਡ ਅਤੇ ਸਕੱਤਰ ਦਲਜੀਤ ਸਿੰਘ ਐਮਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਨ੍ਹਾਂ ਵਲੋਂ ਮੇਲੇ ’ਚ ਆਉਣ ਵਾਲੀ ਸੰਗਤ ਲਈ ਵਿਸ਼ੇਸ਼ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨਾਂ ਕਿਹਾ ਕਿ ਮੇਲੇ ਦੌਰਾਨ ਸਾਡੇ ਸਾਰੇ ਸੇਵਾਦਾਰ ਦਿਨ-ਰਾਤ ਸੰਗਤ ਦੀ ਸੇਵਾ ‘ਚ ਹਾਜ਼ਰ ਰਹਿਣਗੇ। ਇਸ ਮੌਕੇ ਚੇਅ. ਹਰਵੰਤ ਸਿੰਘ ਝਬਾਲ, ਰਵੇਲ ਸਿੰਘ ਜੌਹਲ, ਅੰਮ੍ਰਿਤਸ਼ੇਰ ਸਿੰਘ ਮੰਨਣ, ਮੈਨੇਜ਼ਰ ਸਤਨਾਮ ਸਿੰਘ ਝਬਾਲ, ਮੈਨੇਜ਼ਰ ਨਵਤੇਜ ਸਿੰਘ ਠੱਟਾ, ਸਕੱਤਰ ਬੀਰ ਸਿੰਘ, ਮਲਕੀਅਤ ਸਿੰਘ ਛਾਪਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਦੀ 8ਵੀਂ ਬਰਸੀ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਮਨਜੀਤ ਸਿੰਘ ਬਾਵਾ ਚੇਅਰਮੈਨ ਤੇ ਪਰਮਜੀਤ ਸਿੰਘ ਲਾਲਕਾ ਯੂਥ ਐਸ.ਸੀ ਸੈੱਲ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।