16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਫਤਿਆਬਾਦ ਵਿਖੇ ਚੁਪਹਿਰਾ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ

ਫਤਿਆਬਾਦ, 14 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੁਪਿਹਰਾ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆ।

ਅਜੀਤ ਡੈਸਕ 15-09-2026
ਫਤਿਆਬਾਦ, 14 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੁਪਿਹਰਾ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆ। ਇਸ ਮੌਕੇ ਚੌਪਿਹਰਾ ਸਮਾਗਮ ’ਚ ਲੰਗਰ ਦੀ ਸੇਵਾ ਹਰੀਸ਼ ਗੁਜਰ ਦੇ ਪਰਿਵਾਰ ਵਲੋਂ ਨਿਭਾਈ ਗਈ । ਇਸ ਮੌਕੇ ਚੁਪਿਹਰਾ ਸਮਾਗਮ ’ਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ ’ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਜਥਾ ਬੀਬੀਆਂ ਤੋ ਇਲਾਵਾ ਮੈਬਰਾਂ ਜਸਬੀਰ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ,ਰਮਨੀਤ ਕੌਰ, ਮਨਜੀਤ ਕੌਰ, ਜਗੀਰ ਕੌਰ, ਪ੍ਰਮਜੀਤ ਕੌਰ ਪਿੰਕੀ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ, ਜਸਰੀਤ , ਲਖਵਿੰਦਰ ਕੌਰ, ਪੂਨਮ ਕੌਰ, ਅਨਾਹਦਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ ਜਸਬੀਰ ਕੌਰ, ਸਤਨਾਮ ਕੌਰ, ਰਾਜਬੀਰ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਨਵਜੋਤ ਕੌਰ, ਨਵਪ੍ਰੀਤ ਕੌਰ,ਚਾਹਤਪ੍ਰੀਤ ਕੌਰ ਅਤੇ ਰਾਜਿੰਦਰ ਕੌਰ ਤੋਂ ਇਲਾਵਾ ਸੁਖਵਿੰਦਰ ਸਿੰਘ ਹੈਪੀ, ਨਵਜੋਤ ਸਿੰਘ ਜਲੰਧਰ, ਬਾਵਾ ਸਿੰਘ ਸਾਈਕਲਾਂ ਵਾਲੇ, ਬਾਬਾ ਜਸਕਰਨ ਸਿੰਘ , ਤਰਸੇਮ ਸਿੰਘ ਸੇਵਾਦਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਪੱਟੀ ’ਚ 100 ਕਰੋੜ ਤੋਂ ਵੱਧ ਦੇ ਨਹਿਰੀ ਪਾਣੀ ਦੇ ਵਿਕਾਸ ਕਾਰਜ ਮੁਕੰਮਲ ਕਰਵਾਏ - ਚੇਅਰਮੈਨ ਚੀਮਾ ਅਗਲੀ ਖ਼ਬਰ ਗੋਇੰਦਵਾਲ ਸਾਹਿਬ ਰੈਲੀ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੇ ਹਲਕਾ ਨਿਵਾਸੀਆਂ ਦਾ ਧੰਨਵਾਦ - ਕੁਲਦੀਪ ਸਿੰਘ ਔਲਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।