‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਗੁਰੂ ਅਮਰਦਾਸ ਸਕੂਲ ਦੀਆਂ ਖਿਡਾਰਨਾਂ ਨੇ ਲਹਿਰਾਇਆ ਜਿੱਤ ਦਾ ਪਰਚਮ
ਗੋਇੰਦਵਾਲ ਸਾਹਿਬ, 19 ਸਤੰਬਰ (ਸਕੱਤਰ ਸਿੰਘ ਅਟਵਾਲ)-ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਵੱਖ-ਵੱਖ ਬਲਾਕਾਂ ਵਿਚ ਖੇਡ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਜ਼ਿਲ੍ਹਾ ਸਪੋਰਟਸ ਅਫ਼ਸਰ ਸਤਵੰਤ ਕੌਰ ਤਰਨ ਤਾਰਨ ਦੀ ਨਿਗਰਾਨੀ ਹੇਠ ਕਰਵਾਏ ਗਏ।
ਪਿ੍ੰਸੀਪਲ ਰਵਿੰਦਰ ਕੌਰ ਅਤੇ ਸਟਾਫ ਨਾਲ ਯਾਦਗਾਰੀ ਤਸਵੀਰ ਖਿਚਵਾਉਣ ਸਮੇਂ ਵਿਦਿਆਰਥੀ। ਤਸਵੀਰ: ਅਟਵਾਲ
20-09-2026