21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਚੰਦੋਆ ਸਾਹਿਬ ਤੇ ਰੁਮਾਲਾ ਸਾਹਿਬ ਭੱਠ ਸਾਹਿਬ ਵਿਖੇ ਭੇਟ

ਪੱਟੀ, 20 ਸਤੰਬਰ ( ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਗੁਰਦੁਆਰਾ ਭੱਠ ਸਾਹਿਬ ਬਾਬਾ ਬਿਧੀ ਚੰਦ ਜੀ ਪੱਟੀ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਚੰਦੋਆ ਸਾਹਿਬ ਅਤੇ ਰੁਮਾਲਾ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਰਾਹੀਂ ਭੇਟ ਕੀਤੇ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਰਸਮਾਂ ਅਨੁਸਾਰ ਸਤਿਕਾਰ ਸਹਿਤ ਚੰਦੋਆ ਸਾਹਿਬ ਅਤੇ ਰੁਮਾਲਾ ਸਾਹਿਬ ਸੁਸ਼ੋਭਿਤ ਕੀਤੇ ਗਏ।

ਅਜੀਤ ਡੈਸਕ 21-09-2026
ਪੱਟੀ, 20 ਸਤੰਬਰ ( ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਗੁਰਦੁਆਰਾ ਭੱਠ ਸਾਹਿਬ ਬਾਬਾ ਬਿਧੀ ਚੰਦ ਜੀ ਪੱਟੀ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਚੰਦੋਆ ਸਾਹਿਬ ਅਤੇ ਰੁਮਾਲਾ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਰਾਹੀਂ ਭੇਟ ਕੀਤੇ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਰਸਮਾਂ ਅਨੁਸਾਰ ਸਤਿਕਾਰ ਸਹਿਤ ਚੰਦੋਆ ਸਾਹਿਬ ਅਤੇ ਰੁਮਾਲਾ ਸਾਹਿਬ ਸੁਸ਼ੋਭਿਤ ਕੀਤੇ ਗਏ। ਇਸ ਮੌਕੇ ਸੁਖਜਿੰਦਰ ਸਿੰਘ ਸੁੱਖ ਬੱਠੇ ਭੈਣੀ, ਬਾਬਾ ਜਗਬੀਰ ਸਿੰਘ, ਬਾਬਾ ਮਹਾਂ ਸਿੰਘ, ਰਾਗੀ ਭਾਈ ਨਰਾਇਣ ਸਿੰਘ, ਅਮਰਜੀਤ ਸਿੰਘ ਸਮੇਤ ਸੰਗਤ ਅਤੇ ਹੋਰ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਲੋੜਵੰਦ ਲੋਕਾਂ ਲਈ ਸਹਾਰਾ ਬਣੀ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਅਗਲੀ ਖ਼ਬਰ ਐਮਾਂ ਕਲਾਂ ਤੋਂ ਅਕਾਲੀ ਵਰਕਰਾਂ ਦਾ ਵੱਡਾ ਕਾਫ਼ਲਾ ਪੰਜਾਬ ਬਚਾਉ ਰੈਲੀ ਵਿਚ ਸ਼ਾਮਿਲ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।