23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮਾਰਕੀਟ ਕਮੇਟੀ ਮਜੀਠਾ ਦੇ ਚੇਅਰਮੈਨ ਦੀ ਤਾਜਪੋਸ਼ੀ ਅੱਜ

ਮਜੀਠਾ, 22 ਸਤੰਬਰ (ਮਨਿੰਦਰ ਸਿੰਘ ਸੋਖੀ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਮਨੀਸ਼ ਸਿਸੋਦੀਆ ਵਲੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਸਿਫਾਰਸ਼ ਸਦਕਾ ਹਲਕਾ ਮਜੀਠਾ ਦੇ ਸੀਨੀਅਰ ਪਾਰਟੀ ਆਗੂ ਬਲਬੀਰ ਸਿੰਘ ਬੋਪਾਰਾਏ ਨੂੰ ਮਾਰਕੀਟ ਕਮੇਟੀ ਮਜੀਠਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਨਵ ਨਿਯੁਕਤ ਚੇਅਰਮੈਨ ਦੀ ਰਸਮੀ ਤੌਰ ’ਤੇ ਤਾਜਪੋਸ਼ੀ ਮਾਰਕੀਟ ਕਮੇਟੀ ਦਫਤਰ ਮਜੀਠਾ ਵਿਖੇ ਕੱਲ੍ਹ 23 ਸਤੰਬਰ ਨੂੰ ਕਰਵਾਈ ਜਾ ਰਹੀ ਹੈ।

ਅਜੀਤ ਡੈਸਕ 23-09-2026
ਮਜੀਠਾ, 22 ਸਤੰਬਰ (ਮਨਿੰਦਰ ਸਿੰਘ ਸੋਖੀ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਮਨੀਸ਼ ਸਿਸੋਦੀਆ ਵਲੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਸਿਫਾਰਸ਼ ਸਦਕਾ ਹਲਕਾ ਮਜੀਠਾ ਦੇ ਸੀਨੀਅਰ ਪਾਰਟੀ ਆਗੂ ਬਲਬੀਰ ਸਿੰਘ ਬੋਪਾਰਾਏ ਨੂੰ ਮਾਰਕੀਟ ਕਮੇਟੀ ਮਜੀਠਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਨਵ ਨਿਯੁਕਤ ਚੇਅਰਮੈਨ ਦੀ ਰਸਮੀ ਤੌਰ ’ਤੇ ਤਾਜਪੋਸ਼ੀ ਮਾਰਕੀਟ ਕਮੇਟੀ ਦਫਤਰ ਮਜੀਠਾ ਵਿਖੇ ਕੱਲ੍ਹ 23 ਸਤੰਬਰ ਨੂੰ ਕਰਵਾਈ ਜਾ ਰਹੀ ਹੈ। ਜਿਸ ਵਿਚ ਹਲਕਾ ਇੰਚਾਰਜ ਤਲਬੀਰ ਗਿੱਲ ਵੀ ਪਹੁੰਚ ਰਹੇ ਹਨ । ਇਸ ਸੰਬੰਧੀ ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਮਜੀਠਾ ਦੇ ਪ੍ਰਧਾਨ ਜਸਕਰਨ ਸਿੰਘ ਭੰਗੂ ਨੇ ਦੱਸਿਆ ਕਿ ਇਸ ਮੌਕੇ ਇੱਕ ਸਾਦਾ ਸਮਾਗਮ ਕਰਾਇਆ ਜਾ ਰਿਹਾ ਹੈ। ਜਿਸ ਵਿਚ ਸ਼ਾਮਿਲ ਹੋਣ ਦੀ ਉਨ੍ਹਾਂ ਨੇ ਅਪੀਲ ਕੀਤੀ।
ਪਿਛਲੀ ਖ਼ਬਰ ਛੱਪੜ ਦੀ ਨਿਸ਼ਾਨਦੇਹੀ ’ਤੇ ਬੱਚੀਵਿੰਡ ’ਚ ਭਖਿਆ ਵਿਵਾਦ: ਕਿਸਾਨ ਜਥੇਬੰਦੀ ਨੇ ਲਾਏ ਪੰਚਾਇਤ ਦੀ ਸ਼ਹਿ ’ਤੇ ਨਾਜਾਇਜ਼ ਕਬਜ਼... ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਮਹਾਂਸਭਾ ਦਾ ਪੰਜਵਾਂ ਕੌਮੀ ਮਹਾਂਸੰਮੇਲਨ ਰਿਹਾ ਸਫ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।