23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਬਾਬਾ ਜੀਵਨ ਸਿੰਘ ਦੇ ਮੱਲੂਵਾਲ ’ਚ ਮਨਾਏ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਜੇਠੂਵਾਲ, 22 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਮੱਲੂਵਾਲ ਵਿਖੇ ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ ਦੇ ਮਨਾਏ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਸ੍ਰੀ ਅਖੰਡ ਪਾਠ ਜੀ ਦੇ ਭੋਗ ਪੈਣ ਉਪਰੰਤ ਕਰਵਾਏ ਧਾਰਮਿਕ ਸਮਾਗਮਾਂ ਦੌਰਾਨ ਕੀਰਤਨੀ ਜਥਾ ਭਾਈ ਭੁਪਿੰਦਰ ਸਿੰਘ, ਕਥਾ ਵਾਚਕ ਭਾਈ ਸ਼ਮਸ਼ੇਰ ਸਿੰਘ ਜੇਠੂਵਾਲ, ਢਾਡੀ ਜਥਾ ਭਾਈ ਮਲਕੀਤ ਸਿੰਘ ਬੱਗਾ, ਗਿਆਨੀ ਅਰਸ਼ਦੀਪ ਸਿੰਘ ਦਸ਼ਮੇਸ਼ ਤਰਨਾ ਵਲੋਂ ਵਾਰਾਂ, ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਗੁਰ ਇਤਿਹਾਸ ਸੁਣਾ ਕੇ ਬਾਬਾ ਜੀਵਨ ਸਿੰਘ ਜੀ ਦੀ ਜੀਵਨੀ ਤੇ ਸੰਗਤਾਂ ਨੂੰ ਚਾਨਣਾ ਪਾਇਆ। ਇਨ੍ਹਾਂ ਸਮਾਗਮਾਂ ਵਿਚ ਪੁੱਜੇ ਸੰਤਾਂ ਮਹਾਂਪੁਰਖਾਂ ਵਿਚ ਗਿਆਨੀ ਤੇਜਬੀਰ ਸਿੰਘ, ਭਾਈ ਪਰਮਜੀਤ ਸਿੰਘ ਅਕਾਲੀ, ਬਾਬਾ ਜੁਝਾਰ ਸਿੰਘ, ਬਾਬਾ ਸਤਨਾਮ ਸਿੰਘ ਬਾਗੀ, ਬਾਬਾ ਪਵਨਦੀਪ ਸਿੰਘ, ਬਾਬਾ ਹਰਪਾਲ ਸਿੰਘ, ਬਾਬਾ ਸ਼ਹਿਬਾਜ ਸਿੰਘ, ਬਾਬਾ ਬੀਰ ਸਿੰਘ, ਬਾਬਾ ਰਾਜਦੀਪ, ਬਾਬਾ ਸਰਬਜੀਤ ਸਿੰਘ, ਬਾਬਾ ਪ੍ਰਭ ਸਿੰਘ, ਬਾਬਾ ਜੱਗਾ ਸਿੰਘ, ਬਾਬਾ ਦਿਲਦਾਰ ਸਿੰਘ, ਬਾਬਾ ਮਨਿੰਦਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਸੰਦੀਪ ਸਿੰਘ, ਬਾਬਾ ਪ੍ਰਗਟ ਸਿੰਘ ਵੇਰਕਾ , ਬਾਬਾ ਹਰਕੀਰਤ ਸਿੰਘ, ਜਥੇ: ਰੂੜ ਸਿੰਘ ਵਰਿਆਮ ਨੰਗਲ, ਜਥੇ: ਦਲਬੀਰ ਸਿੰਘ ਜੇਠੂਵਾਲ, ਹਰਮਨ ਸਿੰਘ ਬਾਬਾ ਬਕਾਲਾ, ਧਰਮ ਸਿੰਘ ਸਮੇਤਹੋਰ ਤੇ ਵੱਖ ਵੱਖ ਆਗੂ ਸ਼ਾਮਿਲ ਹੋਏ ਗੁਰਦੁਆਰੇ ਦੇ ਮੁੱਖ ਸੇਵਾਦਾਰਬਾਬਾ ਦਲਜੀਤ ਸਿੰਘ ਵਲੋਂ ਪੁੱਜੇ ਸੰਤਾਂ ਮਹਾਂਪੁਰਖਾਂ ਤੇ ਹੋਰ ਸ਼ਖਸੀਅਤਾਂ ਦਾ ਸਨਮਾਨ ਕੀਤਾ ।

ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਿਖੇ ਮਰੀਜ਼ਾਂ ਦਾ ਹਾਲ ਚਾਲ ਪੁੱਛਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅਤੇ ਨਾਲ ਹਨ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ। ਤਸਵੀਰ : ਪ੍ਰਮਿੰਦਰ ਸਿੰਘ ਜੋਸਨ 23-09-2026
ਜੇਠੂਵਾਲ, 22 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਮੱਲੂਵਾਲ ਵਿਖੇ ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ ਦੇ ਮਨਾਏ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਸ੍ਰੀ ਅਖੰਡ ਪਾਠ ਜੀ ਦੇ ਭੋਗ ਪੈਣ ਉਪਰੰਤ ਕਰਵਾਏ ਧਾਰਮਿਕ ਸਮਾਗਮਾਂ ਦੌਰਾਨ ਕੀਰਤਨੀ ਜਥਾ ਭਾਈ ਭੁਪਿੰਦਰ ਸਿੰਘ, ਕਥਾ ਵਾਚਕ ਭਾਈ ਸ਼ਮਸ਼ੇਰ ਸਿੰਘ ਜੇਠੂਵਾਲ, ਢਾਡੀ ਜਥਾ ਭਾਈ ਮਲਕੀਤ ਸਿੰਘ ਬੱਗਾ, ਗਿਆਨੀ ਅਰਸ਼ਦੀਪ ਸਿੰਘ ਦਸ਼ਮੇਸ਼ ਤਰਨਾ ਵਲੋਂ ਵਾਰਾਂ, ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਗੁਰ ਇਤਿਹਾਸ ਸੁਣਾ ਕੇ ਬਾਬਾ ਜੀਵਨ ਸਿੰਘ ਜੀ ਦੀ ਜੀਵਨੀ ਤੇ ਸੰਗਤਾਂ ਨੂੰ ਚਾਨਣਾ ਪਾਇਆ। ਇਨ੍ਹਾਂ ਸਮਾਗਮਾਂ ਵਿਚ ਪੁੱਜੇ ਸੰਤਾਂ ਮਹਾਂਪੁਰਖਾਂ ਵਿਚ ਗਿਆਨੀ ਤੇਜਬੀਰ ਸਿੰਘ, ਭਾਈ ਪਰਮਜੀਤ ਸਿੰਘ ਅਕਾਲੀ, ਬਾਬਾ ਜੁਝਾਰ ਸਿੰਘ, ਬਾਬਾ ਸਤਨਾਮ ਸਿੰਘ ਬਾਗੀ, ਬਾਬਾ ਪਵਨਦੀਪ ਸਿੰਘ, ਬਾਬਾ ਹਰਪਾਲ ਸਿੰਘ, ਬਾਬਾ ਸ਼ਹਿਬਾਜ ਸਿੰਘ, ਬਾਬਾ ਬੀਰ ਸਿੰਘ, ਬਾਬਾ ਰਾਜਦੀਪ, ਬਾਬਾ ਸਰਬਜੀਤ ਸਿੰਘ, ਬਾਬਾ ਪ੍ਰਭ ਸਿੰਘ, ਬਾਬਾ ਜੱਗਾ ਸਿੰਘ, ਬਾਬਾ ਦਿਲਦਾਰ ਸਿੰਘ, ਬਾਬਾ ਮਨਿੰਦਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਸੰਦੀਪ ਸਿੰਘ, ਬਾਬਾ ਪ੍ਰਗਟ ਸਿੰਘ ਵੇਰਕਾ , ਬਾਬਾ ਹਰਕੀਰਤ ਸਿੰਘ, ਜਥੇ: ਰੂੜ ਸਿੰਘ ਵਰਿਆਮ ਨੰਗਲ, ਜਥੇ: ਦਲਬੀਰ ਸਿੰਘ ਜੇਠੂਵਾਲ, ਹਰਮਨ ਸਿੰਘ ਬਾਬਾ ਬਕਾਲਾ, ਧਰਮ ਸਿੰਘ ਸਮੇਤਹੋਰ ਤੇ ਵੱਖ ਵੱਖ ਆਗੂ ਸ਼ਾਮਿਲ ਹੋਏ ਗੁਰਦੁਆਰੇ ਦੇ ਮੁੱਖ ਸੇਵਾਦਾਰਬਾਬਾ ਦਲਜੀਤ ਸਿੰਘ ਵਲੋਂ ਪੁੱਜੇ ਸੰਤਾਂ ਮਹਾਂਪੁਰਖਾਂ ਤੇ ਹੋਰ ਸ਼ਖਸੀਅਤਾਂ ਦਾ ਸਨਮਾਨ ਕੀਤਾ । ਇਸ ਸਮਾਗਮ ’ਚ ਬਾਬਾ ਮਲੂਕ ਸਿੰਘ, ਤਰਸੇਮ ਸਿੰਘ, ਵਿਸਾਲ ਸਿੰਘ, ਰਣਦੀਪ ਸਿੰਘ, ਸਰਦੂਲ ਸਿੰਘ, ਵੰਸ਼ਦੀਪ ਸਿੰਘ, ਤਰਸੇਮ ਸਿੰਘ ਫੌਜੀ, ਜਸਪਾਲ ਸਿੰਘ, ਅਜੈਬ ਸਿੰਘ, ਜਗੀਰ ਸਿੰਘ, ਗਗਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ।
ਪਿਛਲੀ ਖ਼ਬਰ ਕੈਲੀਫੋਰਨੀਆ ’ਚ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ 27 ਨੂੰ ਅਗਲੀ ਖ਼ਬਰ ਈ. ਟੀ. ਓ. ਨੇ ਕੀਤਾ ਸੀ. ਐੱਚ. ਸੀ. ਮਾਨਾਂਵਾਲਾ ਦਾ ਨਿਰੀਖਣ ਕਿਹਾ ਸਿਹਤ ਅਤੇ ਸਿੱਖਿਆ ਸਰਕਾਰ ਦੀਆਂ ਮੁੱਖ ਤਰਜੀਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।