24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਜਪਾ ਦੇ ਸੂਬਾ ਸਕੱਤਰ ਮੰਨਾ ਨੇ ਡਾਕਟਰ ਕੰੰਗ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮੀਆਂਵਿੰਡ, 23 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿਛਲੇ ਦਿਨੀਂ ਡਾਓ ਪਰਮਜੀਤ ਸਿੰਘ ਕੰਗ ਦੀ ਅਚਨਚੇਤ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਦਾ ਅਫਸੋਸ ਪ੍ਰਗਟ ਕਰਨ ਭਾਜਪਾ ਦੇ ਸੂਬਾ ਸਕੱਤਰ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਵਲੋਂ ਉਨ੍ਹਾਂ ਦੇ ਗ੍ਰਹਿ ਪਿੰਡ ਜਲਾਲਾਬਾਦ ਪਹੁੰਚ ਕੇ ਡਾਕਟਰ ਕੰਗ ਦੇ ਪਰਿਵਾਰ ਅਤੇ ਭਤੀਜੇ ਪਰਮਜੀਤ ਸਿੰਘ ਨਾਲ ਦੁੱਖ ਸਾਂਝਾ ਕੀਤਾ।

ਅਜੀਤ ਡੈਸਕ 24-09-2026
ਮੀਆਂਵਿੰਡ, 23 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿਛਲੇ ਦਿਨੀਂ ਡਾਓ ਪਰਮਜੀਤ ਸਿੰਘ ਕੰਗ ਦੀ ਅਚਨਚੇਤ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਦਾ ਅਫਸੋਸ ਪ੍ਰਗਟ ਕਰਨ ਭਾਜਪਾ ਦੇ ਸੂਬਾ ਸਕੱਤਰ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਵਲੋਂ ਉਨ੍ਹਾਂ ਦੇ ਗ੍ਰਹਿ ਪਿੰਡ ਜਲਾਲਾਬਾਦ ਪਹੁੰਚ ਕੇ ਡਾਕਟਰ ਕੰਗ ਦੇ ਪਰਿਵਾਰ ਅਤੇ ਭਤੀਜੇ ਪਰਮਜੀਤ ਸਿੰਘ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਡਾਕਟਰ ਕੰਗ ਬਹੁਤ ਹੀ ਮਿਲਣਸਾਰ ਅਤੇ ਸਾਊ ਸੁਭਾਅ ਦਾ ਮਾਲਕ ਸੀ ਉਨ੍ਹਾਂ ਦੀ ਮੌਤ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਮੁਖੀ ਦੇ ਤੁਰ ਜਾਣ ਨਾਲ ਪਰਿਵਾਰ ਇਕ ਵਾਰ ਟੁੱਟ ਜਾਂਦਾ ਹੈ, ਪਰ ਪ੍ਰਮਾਤਮਾ ਦੇ ਹੁਕਮ ਨੂੰ ਟਾਲਿਆ ਨਹੀਂ ਜਾ ਸਕਦਾ। ਇਸ ਮੌਕੇ ਸਾਬਕਾ ਸਰਪੰਚ ਅਵਤਾਰ ਸਿੰਘ ਰਾਮਪੁਰ ਨਰੋਤਮਪੁਰ, ਸਾਬਕਾ ਸਰਪੰਚ ਗੁਰਦੇਵ ਸਿੰਘ ਜਲਾਲਾਬਾਦ ਖੁਰਦ, ਪੀ ਏ ਹਰਪ੍ਰੀਤ ਸਿੰਘ ਹੈਪੀ ਖੱਖ, ਜਸ ਭੋਰਛੀ, ਪਿੰਦਰ ਦੌਲੋਨੰਗਲ, ਰਵੀ ਟਪਿਆਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਬਾਸਰਕੇ ਦੇ ਕਰੀਬ ਦੋ ਦਰਜਨ ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਮਨਾਇਆ ਪੰਜਾਬੀ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।