24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਨੇ ਜਲਾਲਉਸਮਾਂ ਨਾਲ ਕੀਤੀ ਮੁਲਾਕਾਤ

ਮੀਆਂਵਿੰਡ, 23 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਐਸ. ਸੀ.

ਅਜੀਤ ਡੈਸਕ 24-09-2026
ਮੀਆਂਵਿੰਡ, 23 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ ਨੇ ਆਪਣੇ ਸਾਥੀਆਂ ਸਮੇਤ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨਾਲ ਮੁਲਾਕਾਤ ਕਰਕੇ ਆਪਣੇ ਪਿੰਡਾਂ ਵਿਚ ਪਾਰਟੀ ਦੀਆਂ ਚੱਲ ਰਹੀਆਂ ਗਤੀਵਿਧੀਆਂ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ। ਇਸ ਮੌਕੇ ਜਲਾਲਉਸਮਾ ਨੇ ਕਿਹਾ ਕਿ ਹੀਰਾ ਸਿੰਘ ਪਾਰਟੀ ਦਾ ਮਿਹਨਤੀ ਵਰਕਰ ਹੈ, ਜੋ ਆਪਣੇ ਸਾਥੀਆਂ ਸਮੇਤ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਿਹਾ ਹੈ। ਇਸ ਮੌਕੇ ਗਗੜੇਵਾਲ ਨਾਲ ਹਲਕੇ ਦੀ ਕੋਰ ਕਮੇਟੀ ਦੇ ਮੈਂਬਰ ਜੱਸ ਕੋਟਲੀ, ਦਿਲਬਾਗ ਸਿੰਘ ਗਗੜੇਵਾਲ, ਗੁਰਦੇਵ ਸਿੰਘ ਫੌਜੀ ਕੋਟਲੀ, ਡਾ. ਲਖਵਿੰਦਰ ਸਿੰਘ ਕੋਟਲੀ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਵਲੋਂ ਫਤਿਆਬਾਦ ਵਿਖੇ ਫਰੀ ਨਸ਼ਾ ਛੁਡਾਊ ਕੈਂਪ 25-26 ਨੂੰ - ਸੁੱਖ ਪ੍ਰਧਾਨ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਹੋਦਿਆ ਤਰਨ ਤਾਰਨ ਵਲੋਂ ਨੈਸ਼ਨਲ ਪਬਲਿਕ ਸਕੂਲ ਦੇ ਦੋ ਅਧਿਆਪਕਾਂ ਦਾ ‘ਬੈਸਟ ਟੀਚਰ’ ਐਵਾਰਡ ਨਾਲ ਸਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।