27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪਿੰਡ ਗਗੜੇਵਾਲ ਦੀਆਂ ਸੰਗਤਾਂ ਵਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ

ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)— ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਮੌਕੇ ਪਿੰਡ ਗਗੜੇਵਾਲ ਦੀ ਸੰਗਤ, ਐੱਨ. ਆਰ.

ਅਜੀਤ ਡੈਸਕ 27-09-2026
ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)— ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਮੌਕੇ ਪਿੰਡ ਗਗੜੇਵਾਲ ਦੀ ਸੰਗਤ, ਐੱਨ.ਆਰ.ਆਈਜ਼ ਤੇ ਨੌਜਵਾਨਾਂ ਵਲੋਂ ਗੁਰੂ ਕਾ ਲੰਗਰ ਲਗਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ। ਸਮਾਗਮ ਦੌਰਾਨ ਵੱਖ-ਵੱਖ ਪਕਵਾਨਾਂ ਦੇ ਗੁਰੂ ਕੇ ਲੰਗਰ ਸੰਗਤਾਂ ਵਿਚ ਅਤੁੱਟ ਵਰਤਾਏ ਗਏ। ਸਮਾਗਮ ਦੌਰਾਨ ਸਰਪੰਚ ਹਰਭਜਨ ਸਿੰਘ, ਸਵਿੰਦਰ ਸਿੰਘ ਹਲਵਾਈ, ਸੁਖਚੈਨ ਸਿੰਘ, ਸਤਪਾਲ ਸਿੰਘ, ਜਸਵੀਰ ਸਿੰਘ, ਅੰਮ੍ਰਿਤਪਾਲ ਸਿੰਘ, ਬਾਬਾ ਰਜਿੰਦਰ ਸਿੰਘ, ਪ੍ਰਧਾਨ ਮਲਕਪ੍ਰੀਤ ਸਿੰਘ ਕੰਗ, ਗੁਰਦੀਪ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ, ਗੁਰਦਿਆਲ ਸਿੰਘ, ਹਰੀ ਸਿੰਘ, ਦੇਸਾ ਸਿੰਘ, ਗੁਰਪ੍ਰੀਤ ਸਿੰਘ, ਪੰਜਾਬਪ੍ਰੀਤ ਸਿੰਘ, ਗੁਰਿੰਦਰ ਸਿੰਘ, ਦਲਬੀਰ ਕੌਰ, ਮਨਜੀਤ ਕੌਰ, ਨਰਿੰਦਰ ੌਕਰ, ਸਿਮਰਜੀਤ ਕੌਰ, ਸਤਨਾਮ ਸਿੰਘ, ਕੁਲਵੰਤ ਸਿੰਘ, ਮੋਹਣ ਸਿੰਘ, ਬਲਜਿੰਦਰ ਸਿੰਘ, ਨਰਿੰਦਰ ਸਿੰਘ, ਕੁੰਦਨ ਸਿੰਘ, ਜਸਕਰਨ ਸਿੰਘ, ਸੁਖਚੈਨ ਸਿੰਘ, ਬੂਆ ਸਿੰਘ, ਰਣਜੀਤ ਸਿੰਘ, ਦਲਵੀਰ ਸਿੰਘ ਤੋਂ ਇਲਾਵਾ ਹੋਰਨਾਂ ਮੁਹਤਬਰ ਵਿਅਕਤੀਆ ਨੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਸੜਕ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਕੌਂਸਲਰ ਤੇ ਡਾਕਟਰ ਸਮੇਤ 5 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਸਾਲਾਨਾ ਜੋੜ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।