28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਇਤਿਹਾਸਕ ‘ਮੇਲਾ ਜੱਗ’ ਮੌਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਏ ਵਿਧਾਇਕ ਲਾਲਪੁਰਾ ਅਤੇ ਬ੍ਰਹਮਪੁਰਾ

ਗੋਇੰਦਵਾਲ ਸਾਹਿਬ, 27 ਸਤੰਬਰ (ਸਕੱਤਰ ਸਿੰਘ ਅਟਵਾਲ)-ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਇਤਿਹਾਸਕ ‘ਮੇਲਾ ਜੱਗ’ ਦੇ ਪਵਿੱਤਰ ਦਿਹਾੜੇ ਮੌਕੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਹੋਰ ਆਗੂਆਂ ਸਮੇਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਵਿਧਾਇਕ ਲਾਲਪੁਰਾ ਅਤੇ ਬ੍ਰਹਮਪੁਰਾ ਨੇ ਗੁਰੂ ਚਰਨਾਂ ਵਿਚ ਕੜਾਹ ਪ੍ਰਸ਼ਾਦਿ ਦੀ ਦੇਗ ਭੇਟ ਕਰਕੇ ਸਮੁੱਚੇ ਪੰਜਾਬ ਦੀ ਸੁੱਖ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਮੁੜ ਖੁਸ਼ਹਾਲ ਤੇ ਨਸ਼ਾ-ਮੁਕਤ ਰੰਗਲਾ ਪੰਜਾਬ ਬਣਾਉਣ ਲਈ ਅਰਦਾਸ ਕੀਤੀ।

ਗੁਰਦੁਆਰਾ ਬਾਉਲੀ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਹੋਰ। ਤਸਵੀਰ: ਅਟਵਾਲ 28-09-2026
ਗੋਇੰਦਵਾਲ ਸਾਹਿਬ, 27 ਸਤੰਬਰ (ਸਕੱਤਰ ਸਿੰਘ ਅਟਵਾਲ)-ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਇਤਿਹਾਸਕ ‘ਮੇਲਾ ਜੱਗ’ ਦੇ ਪਵਿੱਤਰ ਦਿਹਾੜੇ ਮੌਕੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਹੋਰ ਆਗੂਆਂ ਸਮੇਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਵਿਧਾਇਕ ਲਾਲਪੁਰਾ ਅਤੇ ਬ੍ਰਹਮਪੁਰਾ ਨੇ ਗੁਰੂ ਚਰਨਾਂ ਵਿਚ ਕੜਾਹ ਪ੍ਰਸ਼ਾਦਿ ਦੀ ਦੇਗ ਭੇਟ ਕਰਕੇ ਸਮੁੱਚੇ ਪੰਜਾਬ ਦੀ ਸੁੱਖ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਮੁੜ ਖੁਸ਼ਹਾਲ ਤੇ ਨਸ਼ਾ-ਮੁਕਤ ਰੰਗਲਾ ਪੰਜਾਬ ਬਣਾਉਣ ਲਈ ਅਰਦਾਸ ਕੀਤੀ। ਇਸ ਮੌਕੇ ਸਰਪੰਚ ਨਿਰਮਲ ਸਿੰਘ ਢੋਟੀ, ਗੁਰਸ਼ਰਨ ਸਿੰਘ ਫਤਿਆਬਾਦ, ਕਰਨ ਪੀ.ਏ., ਸਰਵਨ ਸਿੰਘ ਢੋਟੀ, ਜਗਰੂਪ ਸਿੰਘ ਢੋਟੀ, ਅਮਰੀਕ ਸਿੰਘ ਢੋਟੀ, ਦਲਬੀਰ ਸਿੰਘ ਢੋਟੀ, ਦਲਜੀਤ ਸਿੰਘ ਭੋਲਾ ਢੋਟੀ, ਰਾਣਾ ਢੋਟੀ, ਤੇਜਿੰਦਰ ਸਿੰਘ ਬਲਾਕ ਪ੍ਰਧਾਨ, ਗੁਰਦੀਪ ਸਿੰਘ ਬਲਾਕ ਪ੍ਰਧਾਨ, ਲਵ ਮੰਡਾਲਾ, ਮੱਖਣ ਸਿੰਘ ਢੋਟੀ, ਸੁਰਿੰਦਰ ਸਿੰਘ ਢੋਟੀ, ਨਿਸ਼ਾਨ ਸਿੰਘ ਖਵਾਸਪੁਰ, ਕੁਲਬੀਰ ਸਿੰਘ ਤੁੜ, ਹੈਪੀ ਕੰਗ ਬਲਾਕ ਪ੍ਰਧਾਨ, ਮਲਕੀਤ ਸਿੰਘ, ਪ੍ਰਤਾਪ ਸਿੰਘ ਸਰਪੰਚ ਖਡੂਰ ਸਾਹਿਬ, ਅੰਗਰੇਜ਼ ਸਿੰਘ, ਗੁਰਦਿਆਲ ਸਿੰਘ ਮੈਂਬਰ, ਜਸਵੰਤ ਸਿੰਘ ਸਰਪੰਚ ਧੂੰਦਾ, ਗੁਰਭੇਜ ਸਿੰਘ ਮੱਲ੍ਹੀ, ਰਣਜੀਤ ਸਿੰਘ ਸਰਪੰਚ ਹੰਸਾਂਵਾਲ, ਨਿਰਮਲ ਸਿੰਘ ਹੰਸਾਂਵਾਲ, ਗੁਰਦਿਆਲ ਸਿੰਘ ਭੈਲ ਸਰਪੰਚ, ਬਲਵਿੰਦਰ ਸਿੰਘ ਰੰਧਾਵਾ, ਵੱਸਣ ਸਿੰਘ ਖੱਖ, ਚਰਨ ਸਿੰਘ ਲਾਹੌਰੀਆ, ਸਤਨਾਮ ਸਿੰਘ ਮੈਂਬਰ, ਟਹਿਲ ਸਿੰਘ ਮੈਂਬਰ, ਗੁਰਸਾਹਿਬ ਸਿੰਘ ਮੈਂਬਰ, ਸੁਖਬੀਰ ਸਿੰਘ ਚੇਅਰਮੈਨ, ਘੁੱਕ ਸਿੰਘ ਬਲਾਕ ਸੰਮਤੀ ਮੈਂਬਰ, ਬਲਜਿੰਦਰ ਸਿੰਘ ਮੈਂਬਰ, ਹਰਜੀਤ ਸਿੰਘ ਮੈਂਬਰ, ਜਸਬੀਰ ਸਿੰਘ ਮੈਂਬਰ, ਸਰਵਨ ਸਿੰਘ ਲਾਲੀ, ਅਨੰਦ ਸਿੰਘ ਮੈਂਬਰ, ਸਤਨਾਮ ਸਿੰਘ ਰਾਜਾ, ਗਗਨਦੀਪ ਸਿੰਘ, ਪਵਨਦੀਪ ਸਿੰਘ ਅਤੇ ਰਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਪੰਚ-ਸਰਪੰਚ ਅਤੇ ਮੁਹਤਬਰ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ਧਰਨਾ ਦੇਵੇਗੀ ਕਾਂਗਰਸ ਪਾਰਟੀ - ਰਾਜਬੀਰ ਭੁੱਲਰ ਅਗਲੀ ਖ਼ਬਰ ਕੱਲ੍ਹ ਨੂੰ ਭੱਠਲ ਫ਼ਾਰਮ ਨੌਸ਼ਹਿਰਾ ਪੰਨੂੰਆਂ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।