04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕੱਲ੍ਹ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਹਜ਼ਾਰਾਂ ਨੰਬਰਦਾਰਾਂ ਵਲੋਂ ਕੀਤਾ ਜਾਵੇਗਾ ਘਿਰਾਓ

ਖਡੂਰ ਸਾਹਿਬ, 3 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਨੰਬਰਦਾਰ ਯੂਨੀਅਨ ਵਲੋਂ 5 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਸੰਗਰੂਰ ਦੇ ਘਿਰਾਓ ਦੀ ਦਿੱਤੀ ਕਾਲ ਵਿਚ ਸੂਬੇ ਭਰ ਤੋਂ ਹਜਾਰਾਂ ਨੰਬਰਦਾਰ ਸੰਗਰੂਰ ਵਿਚ ਗਰਜਣ ਲਈ ਬਿਲਕੁਲ ਤਿਆਰ ਬਰ ਤਿਆਰ ਹਨ, ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ । ਖਡੂਰ ਸਾਹਿਬ ਵਿਖੇ ਤਰਨ ਤਾਰਨ ਜ਼ਿਲ੍ਹੇ ਦੇ ਨੰਬਰਦਾਰਾਂ ਨਾਲ ਮੀਟਿੰਗ ਕਰਨ ਉਪਰੰਤ ਸੂਬਾ ਸਕੱਤਰ ਜਨਰਲ ਰਸ਼ਪਾਲ ਸਿੰਘ ਰਾਮਪੁਰ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲ ਤੋਂ ਸਰਕਾਰ ਦੇ ਮੰਤਰੀਆਂ ਦੇ ਲਾਰਿਆਂ ਤੰਗ ਆ ਕਿ ਯੂਨੀਅਨ ਨੂੰ ਸਖਤ ਰੁਖ ਅਪਨਾਉਣ ਦੀ ਨੌਬਤ ਆਈ ਹੈ ਅਤੇ ਜੇਕਰ ਨੰਬਰਦਾਰ ਹੁਣ ਸੰਘਰਸ਼ ਵਿਚ ਕੁਦ ਪਏ ਹਨ ਤਾਂ ਹੱਕ ਲੈਣ ਤੱਕ ਪਿਛੇ ਨਹੀਂ ਹੱਟਣਗੇ।

ਅਜੀਤ ਡੈਸਕ 04-10-2026
ਖਡੂਰ ਸਾਹਿਬ, 3 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਨੰਬਰਦਾਰ ਯੂਨੀਅਨ ਵਲੋਂ 5 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਸੰਗਰੂਰ ਦੇ ਘਿਰਾਓ ਦੀ ਦਿੱਤੀ ਕਾਲ ਵਿਚ ਸੂਬੇ ਭਰ ਤੋਂ ਹਜਾਰਾਂ ਨੰਬਰਦਾਰ ਸੰਗਰੂਰ ਵਿਚ ਗਰਜਣ ਲਈ ਬਿਲਕੁਲ ਤਿਆਰ ਬਰ ਤਿਆਰ ਹਨ, ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ । ਖਡੂਰ ਸਾਹਿਬ ਵਿਖੇ ਤਰਨ ਤਾਰਨ ਜ਼ਿਲ੍ਹੇ ਦੇ ਨੰਬਰਦਾਰਾਂ ਨਾਲ ਮੀਟਿੰਗ ਕਰਨ ਉਪਰੰਤ ਸੂਬਾ ਸਕੱਤਰ ਜਨਰਲ ਰਸ਼ਪਾਲ ਸਿੰਘ ਰਾਮਪੁਰ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲ ਤੋਂ ਸਰਕਾਰ ਦੇ ਮੰਤਰੀਆਂ ਦੇ ਲਾਰਿਆਂ ਤੰਗ ਆ ਕਿ ਯੂਨੀਅਨ ਨੂੰ ਸਖਤ ਰੁਖ ਅਪਨਾਉਣ ਦੀ ਨੌਬਤ ਆਈ ਹੈ ਅਤੇ ਜੇਕਰ ਨੰਬਰਦਾਰ ਹੁਣ ਸੰਘਰਸ਼ ਵਿਚ ਕੁਦ ਪਏ ਹਨ ਤਾਂ ਹੱਕ ਲੈਣ ਤੱਕ ਪਿਛੇ ਨਹੀਂ ਹੱਟਣਗੇ। ਇਸ ਮੌਕੇ ਹਰਭਜਨ ਸਿੰਘ ਬੋਦੇਵਾਲ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ, ਮਨਪ੍ਰੀਤ ਸਿੰਘ ਭਲਾਈਪੁਰ ਅਗਜੈਕਟਿਵ ਮੈਂਬਰ ਪੰਜਾਬ, ਗੁਰਮੁੱਖ ਸਿੰਘ ਤੱਖਤੂਚੱਕ ਤਹਿਸੀਲ ਪ੍ਰਧਾਨ ਖਡੂਰ ਸਾਹਿਬ, ਜਥੇਦਾਰ ਨਰਿੰਦਰ ਸਿੰਘ ਗੁਜਰਪੁਰਾ ਸਬ ਤਹਿਸੀਲ ਪ੍ਰਧਾਨ ਗੋਇੰਦਵਾਲ ਸਾਹਿਬ, ਸੁਖਦੇਵ ਸਿੰਘ ਮੁੰਡਾ ਪਿੰਡ, ਗੁਰਦੇਵ ਸਿੰਘ ਖੋਜਕੀਪੁਰ, ਰਸ਼ਪਾਲ ਸਿੰਘ ਜਵੰਦਪੁਰ, ਪੂਰਨ ਸਿੰਘ ਬਾਣੀਆਂ, ਸਰਬਜੀਤ ਸਿੰਘ ਦੀਨੇਵਾਲ, ਕੁਲਵੰਤ ਸਿੰਘ ਕੋਟਲੀ, ਰਣਧੀਰ ਸਿੰਘ ਮੱਲਾ, ਬੂਟਾ ਸਿੰਘ ਸਰਲੀ, ਅਮਰਜੀਤ ਸਿੰਘ ਖਡੂਰ ਸਾਹਿਬ, ਲਖਵਿੰਦਰ ਸਿੰਘ ਕੋਟਮੁਹੰਮਦ ਖਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦੇਗੀ ਪੰਜਾਬ ਸਰਕਾਰ - ਲਾਲ ਚੰਦ ਕਟਾਰੂਚੱਕ ਅਗਲੀ ਖ਼ਬਰ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ - ਜੱਸਾ ਪੱਟੀ ਪੱਟੀ ਦਾਣਾ ਮੰਡੀ ’ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।