04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ਦਾ ਰਾਹ ਸਾਫ ਹੋਇਆ - ਲਾਲੀ ਢਾਲਾ

ਝਬਾਲ, 3 ਅਕਤੂਬਰ (ਸਰਬਜੀਤ ਸਿੰਘ)– ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਵਿਚ ਹੋਣ ਵਾਲੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੇ ਬਦਲਾਅ ਕਰਦਿਆਂ ਸਾਬਕਾ ਮੰਤਰੀ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਨਾਲ ਕਾਂਗਰਸ ਨੂੰ ਵੱਡੀ ਮਜ਼ਬੂਤੀ ਮਿਲੀ ਹੈ ਜਿਸ ਨਾਲ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ਦਾ ਰਾਹ ਬਿਲਕੁਲ ਸਾਫ ਹੋ ਗਿਆ ਹੈ ਅਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਤੋਂ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ। ਇਹ ਵਿਚਾਰ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸੀਨੀਅਰ ਆਗੂ ਅਤੇ ਉੱਗੇ ਉਦਯੋਗਪਤੀ ਦਵਿੰਦਰ ਸਿੰਘ ਲਾਲੀ ਢਾਲਾ ਨੇ ਵਿਸ਼ੇਸ਼ ਤੌਰ ’ਤੇ ਗੱਲਬਾਤ ਦੌਰਾਨ ਪ੍ਰਗਟ ਕੀਤੇ।

ਅਜੀਤ ਡੈਸਕ 04-10-2026
ਝਬਾਲ, 3 ਅਕਤੂਬਰ (ਸਰਬਜੀਤ ਸਿੰਘ)– ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਵਿਚ ਹੋਣ ਵਾਲੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੇ ਬਦਲਾਅ ਕਰਦਿਆਂ ਸਾਬਕਾ ਮੰਤਰੀ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਨਾਲ ਕਾਂਗਰਸ ਨੂੰ ਵੱਡੀ ਮਜ਼ਬੂਤੀ ਮਿਲੀ ਹੈ ਜਿਸ ਨਾਲ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ਦਾ ਰਾਹ ਬਿਲਕੁਲ ਸਾਫ ਹੋ ਗਿਆ ਹੈ ਅਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਤੋਂ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ। ਇਹ ਵਿਚਾਰ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸੀਨੀਅਰ ਆਗੂ ਅਤੇ ਉੱਗੇ ਉਦਯੋਗਪਤੀ ਦਵਿੰਦਰ ਸਿੰਘ ਲਾਲੀ ਢਾਲਾ ਨੇ ਵਿਸ਼ੇਸ਼ ਤੌਰ ’ਤੇ ਗੱਲਬਾਤ ਦੌਰਾਨ ਪ੍ਰਗਟ ਕੀਤੇ। ਲਾਲੀ ਢਾਲਾਂ ਨੇ ਆਖਿਆ ਕਿ ਕਾਂਗਰਸ ਦੀ ਮਜ਼ਬੂਤੀ ਲਈ ਕਾਂਗਰਸ ਹਾਈਕਮਾਂਡ ਵਲੋਂ ਪ੍ਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣਾ ਬਹੁਤ ਹੀ ਸ਼ਲਾਘਾਯੋਗ ਹੈ।
ਪਿਛਲੀ ਖ਼ਬਰ ਡਾਕਟਰ ਤਰਸੇਮ ਸਿੰਘ ਢਿੱਲੋਂ ਝਬਾਲ ਨੂੰ ਸੇਵਾਮੁਕਤ ਹੋਣ ’ਤੇ ਇਲਾਕਾ ਵਾਸੀਆਂ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਐਸ.ਆਈ.ਆਰ ਬਹਾਨੇ ਲੋਕਤੰਤਰ ਦਾ ਕਤਲ ਕਰਨ ਵਾਲੇ ਗਿਆਨੇਸ਼ ਕੁਮਾਰ ਖ਼ਿਲਾਫ਼ ਦੇਸ਼ਧ੍ਰੋਹ ਦਾ ਪਰਚਾ ਦਰਜ ਹੋਵੇ - ਪੰਡੋਰੀ, ਦਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।