05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਏਸ਼ਿਆਈ ਖੇਡਾਂ ਵਿਚ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਦੇ ਜਸ਼ਨ ਮਨਾਏ

ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਗੁਰੂ ਤੇਗ ਬਹਾਦਰ ਸਪੋਰਟਸ ਹਾਕੀ ਕੱਲਬ (ਰਜਿ:) ਬਾਬਾ ਬਕਾਲਾ ਸਾਹਿਬ ਨੇ ਗੁਰੂ ਤੇਗ ਬਹਾਦਰ ਸਟੇਡੀਅਮ ਬਾਬਾ ਬਕਾਲਾ ਸਾਹਿਬ ਵਿਖੇ ਏਸ਼ਿਆਈ ਖੇਡਾਂ ਵਿਚ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਦੇ ਜਸ਼ਨ ਮਨਾਏ, ਖਿਡਾਰੀਆਂ ਵਿਚ ਲੱਡੂ ਵੰਡੇ ਅਤੇ ਆਤਿਸ਼ਬਾਜੀ ਚਲਾਈ। ਇਸ ਮੌਕੇ ਕੱਲਬ ਦੇ ਸਰਪ੍ਰਸਤ ਸ: ਅਵਤਾਰ ਸਿੰਘ ਭੁੱਲਰ ਸਾ: ਏ.

ਅਜੀਤ ਡੈਸਕ 05-10-2026
ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਗੁਰੂ ਤੇਗ ਬਹਾਦਰ ਸਪੋਰਟਸ ਹਾਕੀ ਕੱਲਬ (ਰਜਿ:) ਬਾਬਾ ਬਕਾਲਾ ਸਾਹਿਬ ਨੇ ਗੁਰੂ ਤੇਗ ਬਹਾਦਰ ਸਟੇਡੀਅਮ ਬਾਬਾ ਬਕਾਲਾ ਸਾਹਿਬ ਵਿਖੇ ਏਸ਼ਿਆਈ ਖੇਡਾਂ ਵਿਚ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਦੇ ਜਸ਼ਨ ਮਨਾਏ, ਖਿਡਾਰੀਆਂ ਵਿਚ ਲੱਡੂ ਵੰਡੇ ਅਤੇ ਆਤਿਸ਼ਬਾਜੀ ਚਲਾਈ। ਇਸ ਮੌਕੇ ਕੱਲਬ ਦੇ ਸਰਪ੍ਰਸਤ ਸ: ਅਵਤਾਰ ਸਿੰਘ ਭੁੱਲਰ ਸਾ: ਏ.ਡੀ.ਸੀ ਅਤੇ ਪ੍ਰਧਾਨ ਸਵਰਨ ਸਿੰਘ ਕਾਲਾ ਨੇ ਕਿਹਾ ਕਿ ਏਸ਼ਿਆਈ ਖੇਡਾਂ ਵਿਚ ਭਾਰਤੀ ਹਾਕੀ ਟੀਮ ਨੇ ਮਲੇਸ਼ੀਆ ਨੂੰ 5-1 ਗੋਲਾਂ ਦੇ ਫਰਕ ਨਾਲ ਹਰਾਕੇ ਸੋਨ ਤਗਮਾ ਜਿੱਤਿਆ ਹੈ । ਇਸ ਮੌਕੇ ਸ: ਬਿਕਰਮ ਸਿੰਘ ਕਾਲਾ (ਰੇਲਵੇ), ਗੁਰਮੀਤ ਸਿੰਘ ਭੁੱਲਰ ਯੂ.ਐਸ.ਏ., ਹਰਭਜਨ ਸਿੰਘ ਭੁੱਲਰ, ਜਸਬੀਰ ਸਿੰਘ ਭੁੱਲਰ, ਬਲਦੇਵ ਸਿੰਘ, ਹਰਮਨਦੀਪ ਸਿੰਘ ਸੰਨੀ, ਮਨਜਿੰਦਰ ਸਿੰਘ ਮੰਨੂ, ਪ੍ਰਭਜੋਤ ਸਿੰਘ, ਕੁਲਦੀਪ ਸਿੰਘ ਧਾਮੀ ਕੌਂਸਲਰ, ਗੁਰਪ੍ਰੀਤ ਸਿੰਘ ਗੋਪੀ, ਸਤਨਾਮ ਸਿੰਘ ਘੋਨਾ, ਪ੍ਰਿਤਪਾਲ ਸਿੰਘ ਅਤੇ ਹੋਰਨਾਂ ਦੇ ਨਾਂ ਵਰਨਣਯੋਗ ਹਨ । 04 ਏਐਸਆਰ47 ਸ: ਅਵਤਾਰ ਸਿੰਘ ਭੁੱਲਰ ਸਾ: ਏ.ਡੀ.ਸੀ ਅਤੇ ਪ੍ਰਧਾਨ ਸਵਰਨ ਸਿੰਘ ਕਾਲਾ
ਪਿਛਲੀ ਖ਼ਬਰ ਬੀ.ਐਸ.ਐਫ. ਅਤੇ ਪੁਲਿਸ ਵਲੋਂ ਖੇਤਾਂ ਦੀ ਮੋਟਰ ਤੋਂ ਹੈਰੋਇਨ ਤਰਲ ਪਦਾਰਥ ਬਰਾਮਦ ਅਗਲੀ ਖ਼ਬਰ ਤਰਨ ਤਾਰਨ ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਫੜ੍ਹਨ ਲਈ ਐਸ.ਐਸ.ਪੀ. ਦੀ ਅਗਵਾਈ ਹੇਠ 20 ਥਾਵਾਂ ’ਤੇ ਛਾਪਾਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।