12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਿੰਡ ਜੌੜਾ ਤੋਂ ਅਨੇਕਾਂ ਪਰਿਵਾਰ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਦੀ ਅਗਵਾਈ ਹੇਠ ‘ਆਪ’ ’ਚ ਹੋਏ ਸ਼ਾਮਿਲ

ਪੱਟੀ, 11 ਅਕਤੂਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੱਟੀ ਹਲਕੇ ਦੇ ਪਿੰਡ ਜੌੜਾ ਤੋਂ ਆਮ ਆਦਮੀ ਪਾਰਟੀ ਦੇ ਪੱਟੀ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਦੀ ਅਗਵਾਈ ਹੇਠ ਮਾਨ ਸਰਕਾਰ ਦੇ ਲੋਕ ਹਿਤੈਸੀ ਕੰਮਾ ਤੋਂ ਪ੍ਰਭਾਵਿਤ ਹੋ ਅਨੇਕਾਂ ਪਰਿਵਾਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਰਟੀ ਵਿਚ ਸ਼ਾਮਿਲ ਹੋਏ । ਇਸ ਮੌਕੇ ਬਲਵਿੰਦਰ ਸਿੰਘ, ਮੁਖ਼ਤਾਰ ਸਿੰਘ, ਬੁੱਧ ਸਿੰਘ ਸਰਪੰਚ, ਪੂਰਨ ਸਿੰਘ, ਅਮਰੀਕ ਸਿੰਘ, ਕੁਲਵੰਤ ਸਿੰਘ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਸਾਜਨ ਸਿੰਘ, ਰਣਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਤੇ ਹੋਰਾਂ ਨੇ ਪਾਰਟੀ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 12-10-2026
ਪੱਟੀ, 11 ਅਕਤੂਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੱਟੀ ਹਲਕੇ ਦੇ ਪਿੰਡ ਜੌੜਾ ਤੋਂ ਆਮ ਆਦਮੀ ਪਾਰਟੀ ਦੇ ਪੱਟੀ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਦੀ ਅਗਵਾਈ ਹੇਠ ਮਾਨ ਸਰਕਾਰ ਦੇ ਲੋਕ ਹਿਤੈਸੀ ਕੰਮਾ ਤੋਂ ਪ੍ਰਭਾਵਿਤ ਹੋ ਅਨੇਕਾਂ ਪਰਿਵਾਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਰਟੀ ਵਿਚ ਸ਼ਾਮਿਲ ਹੋਏ । ਇਸ ਮੌਕੇ ਬਲਵਿੰਦਰ ਸਿੰਘ, ਮੁਖ਼ਤਾਰ ਸਿੰਘ, ਬੁੱਧ ਸਿੰਘ ਸਰਪੰਚ, ਪੂਰਨ ਸਿੰਘ, ਅਮਰੀਕ ਸਿੰਘ, ਕੁਲਵੰਤ ਸਿੰਘ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਸਾਜਨ ਸਿੰਘ, ਰਣਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਤੇ ਹੋਰਾਂ ਨੇ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਰੈਸਟ ਹਾਊਸ ਪੱਟੀ ਵਿੱਚ ਜੱਸਾ ਪੱਟੀ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਜਸ ਕੰਵਰ ਸਿੰਘ ਜੱਸਾ ਭੱਟੀ ਨੇ ਕਿਹਾ ਕਿ ਉਹਨਾਂ ਦਾ ਮੁੱਖ ਮਕਸਦ ਪੱਟੀ ਹਲਕੇ ਦੀ ਨੁਹਾਰ ਨੂੰ ਬਦਲਣਾ ਹੈ। ਇਸ ਸ਼ਮੂਲਿਅਤ ਦੇ ਮੌਕੇ ਇਲਾਕੇ ਦੇ ਮੁਹਤਬਰ ਆਗੂ ਤੇ ਪਤਵੰਤੇ ਸੱਜਣ ਵੀ ਮੌਜੂਦ ਰਹੇ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਨੇ ਸੁਖਜਿੰਦਰ ਸਿੰਘ ਰੰਧਾਵਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪੁਲਿਸ ਅਤੇ ਬੀ.ਐਸ.ਐਫ. ਵਲੋਂ ਡਰੋਨ ਨੇੜਿਓਂ ਇਕ ਪਿਸਟਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।