ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਬੱਚਿਆਂ ਦਾ ਨਤੀਜਾ ਐਲਾਨਿਆ
ਖਡੂਰ ਸਾਹਿਬ, 20 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਹਿਲੇ ਸਮੈਸਟਰ ਦੀ ਪ੍ਰੀਖਿਆ ਪਹਿਲੀ ਟਰਮ ਦਾ ਨਤੀਜਾ ਐਲਾਨਿਆ ਗਿਆ।
ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਬੱਚਿਆਂ ਨਾਲ ਸਕੂਲ ਕਮੇਟੀ ਦੇ ਚੇਅਰਮੈਨ ਇੰਦਰਜੀਤ ਸਿੰਘ ਖੱਖ ਅਤੇ ਮਾਪੇ ਤੇ ਅਧਿਆਪਕ। ਤਸਵੀਰ–ਕੁਲਾਰ
21-10-2026