23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਚੋਰਾਂ ਵਲੋਂ ਘਰ ’ਚੋਂ ਨਕਦੀ ਅਤੇ ਮੋਬਾਈਲ ਫੋਨ ਚੋਰੀ

ਤਰਨ ਤਾਰਨ, 22 ਅਕਤੂਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਸਿਟੀ ਪੱਟੀ ਦੀ ਪੁਲਿਸ ਨੇ ਚੋਰਾਂ ਵਲੋਂ ਇਕ ਘਰ ਵਿਚੋਂ ਨਗਦੀ ਅਤੇ ਮੋਬਾਈਲ ਫੋਨ ਚੋਰੀ ਕਰਨ ਦੇ ਮਾਮਲੇ ਵਿਚ 2 ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਪੱਟੀ ਵਿਖੇ ਗੁਰਮੇਜ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪੱਟੀ ਨੇ ਸ਼ਿਕਾਇਤ ਦਰਜ ਕਰਵਾਈ ਕਿ 9 ਅਕਤੂਬਰ ਨੂੰ ਉਸਦੇ ਘਰ ਵਿਚ 2 ਅਣਪਛਾਤੇ ਵਿਅਕਤੀਆਂ ਨੇ ਦਾਖਲ ਹੋ ਕੇ ਉਸ ਦੇ ਘਰ ਵਿਚੋਂ 10 ਹਜਾਰ ਰੁਪਏ ਦੀ ਨਗਦੀ ਅਤੇ ਮੋਬਾਈਲ ਫੋਨ ਚੋਰੀ ਕਰ ਲਿਆ ਹੈ।

ਅਜੀਤ ਡੈਸਕ 23-10-2026
ਤਰਨ ਤਾਰਨ, 22 ਅਕਤੂਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਸਿਟੀ ਪੱਟੀ ਦੀ ਪੁਲਿਸ ਨੇ ਚੋਰਾਂ ਵਲੋਂ ਇਕ ਘਰ ਵਿਚੋਂ ਨਗਦੀ ਅਤੇ ਮੋਬਾਈਲ ਫੋਨ ਚੋਰੀ ਕਰਨ ਦੇ ਮਾਮਲੇ ਵਿਚ 2 ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਪੱਟੀ ਵਿਖੇ ਗੁਰਮੇਜ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪੱਟੀ ਨੇ ਸ਼ਿਕਾਇਤ ਦਰਜ ਕਰਵਾਈ ਕਿ 9 ਅਕਤੂਬਰ ਨੂੰ ਉਸਦੇ ਘਰ ਵਿਚ 2 ਅਣਪਛਾਤੇ ਵਿਅਕਤੀਆਂ ਨੇ ਦਾਖਲ ਹੋ ਕੇ ਉਸ ਦੇ ਘਰ ਵਿਚੋਂ 10 ਹਜਾਰ ਰੁਪਏ ਦੀ ਨਗਦੀ ਅਤੇ ਮੋਬਾਈਲ ਫੋਨ ਚੋਰੀ ਕਰ ਲਿਆ ਹੈ। ਜਾਂਚ ਅਧਿਕਾਰੀ ਏ.ਐੇੱਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਧੋਖਾਧੜੀ ਕਰਨ ’ਤੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ 8 ਫ਼ੀਸਦੀ ਮਹਿੰਗਾਈ ਭੱਤਾ ਦੇ ਕੇ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਪੈਂਡਿੰਗ ਦੇਣਦਾਰੀਆਂ ਤੋਂ ਮੁਕਤ ਨਹੀਂ ਹੋ ਸਕੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।