24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਵਲੋਂ ਨਸ਼ਾ ਛੁਡਾਊ ਕੈਂਪ 25 ਨੂੰ

ਫਤਿਆਬਾਦ, 23 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਵਾਂ ਜੀਵਨ ਦੇਣ ਲਈ ਯਤਨਸ਼ੀਲ ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਚਲਾ ਰਹੇ ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁਖ ਸਪਾਰੀਵਿੰਡੀਆਂ ਵਲੋਂ ਟ੍ਰੀ ਆਯੂਰਵੈਦਿਕ ਨਸ਼ਾ ਛੁਡਾਊ ਤੇ ਸਰਵਾਈਕਲ ਅਤੇ ਗੋਡੇ ਦਰਦ ਦੇ ਮਰੀਜਾਂ ਲਈ ਮੁਫ਼ਤ ਆਯੁਰਵੈਦਿਕ ਕੈਂਪ ਗੁਰਦੁਆਰਾ ਬਾਬਾ ਹਰਚਰਨ ਸਿੰਘ ਜੀ ਸ਼ਹੀਦ ਦੇ ਅਸਥਾਨ ਪਿੰਡ ਵਰਪਾਲ ਜ਼ਿਲ੍ਹਾ ਅੰਮ੍ਰਿਤਸਰ ਵਿਖੇ 25 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਸੁਖ ਸਪਾਰੀਵਿੰਡੀਆਂ ਨੇ ਦੱਸਿਆ ਕਿ ਕੈਂਪ ਦੌਰਾਨ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਟ੍ਰੀ ਆਯੂਰਵੈਦਿਕ ਦਵਾਈ ਦਿੱਤੀ ਜਾਵੇਗੀ।

ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਸਪਾਰੀਵਿੰਡੀਆ 24-10-2026
ਫਤਿਆਬਾਦ, 23 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਵਾਂ ਜੀਵਨ ਦੇਣ ਲਈ ਯਤਨਸ਼ੀਲ ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਚਲਾ ਰਹੇ ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁਖ ਸਪਾਰੀਵਿੰਡੀਆਂ ਵਲੋਂ ਟ੍ਰੀ ਆਯੂਰਵੈਦਿਕ ਨਸ਼ਾ ਛੁਡਾਊ ਤੇ ਸਰਵਾਈਕਲ ਅਤੇ ਗੋਡੇ ਦਰਦ ਦੇ ਮਰੀਜਾਂ ਲਈ ਮੁਫ਼ਤ ਆਯੁਰਵੈਦਿਕ ਕੈਂਪ ਗੁਰਦੁਆਰਾ ਬਾਬਾ ਹਰਚਰਨ ਸਿੰਘ ਜੀ ਸ਼ਹੀਦ ਦੇ ਅਸਥਾਨ ਪਿੰਡ ਵਰਪਾਲ ਜ਼ਿਲ੍ਹਾ ਅੰਮ੍ਰਿਤਸਰ ਵਿਖੇ 25 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਸੁਖ ਸਪਾਰੀਵਿੰਡੀਆਂ ਨੇ ਦੱਸਿਆ ਕਿ ਕੈਂਪ ਦੌਰਾਨ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਟ੍ਰੀ ਆਯੂਰਵੈਦਿਕ ਦਵਾਈ ਦਿੱਤੀ ਜਾਵੇਗੀ। ਕੈਂਪ ਵਿਚ ਗੋਡੇ ਦਰਦਾਂ ਦੇ ਮਾਹਿਰ ਬਾਪੂ ਗੁਲਜ਼ਾਰ ਸਿੰਘ ਨਾਗੋਕੇ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸੁਖਵਿੰਦਰ ਸਿੰਘ ਸੁਖ ਸਪਾਰੀਵਿੰਡੀਆਂ ਨੇ ਦੱਸਿਆ ਕਿ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਨਸ਼ਾ ਛੁਡਾਊ ਆਯੂਰਵੈਦਿਕ ਦਵਾਈ ਦਾ ਲਾਭ ਉਠਾ ਕੇ ਬਿਲਕੁਲ ਨਿਰੋਗ ਜਿੰਦਗੀ ਬਤੀਤ ਕਰ ਰਹੇ ਹਨ।
ਪਿਛਲੀ ਖ਼ਬਰ ਖਡੂਰ ਸਾਹਿਬ ਬਲਾਕ ਦੇ ਸਾਇੰਸ ਡਰਾਮਾ ਮੁਕਾਬਲਿਆਂ ’ਚ ਸਕੂਲ ਆਫ਼ ਐਮੀਨਸ ਗੋਇੰਦਵਾਲ ਦੇ ਵਿਦਿਆਰਥੀਆਂ ਮਾਰੀਆਂ ਮੱਲਾਂ ਅਗਲੀ ਖ਼ਬਰ ਐਸ.ਡੀ.ਐਮ. ਖਡੂਰ ਸਾਹਿਬ ਵਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਜਾਇਜ਼ਾ, ਮੌਕੇ ’ਤੇ ਬੁਝਾਈ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।