ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਦੇ ਵਿਦਿਆਰਥੀਆਂ ਨੇ ਟੂਰ ਦਾ ਆਨੰਦ ਮਾਣਿਆ
ਫਤਿਆਬਾਦ, 26 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵੇਈਂਪੂਈਂ ਵਲੋਂ ਵਿਦਿਆਰਥੀਆਂ ਲਈ ਅੰਮ੍ਰਿਤਸਰ ਸਥਿਤ ਵੂਮ ਗੇਮਿੰਗ ਜ਼ੋਨ ਵਿਖੇ ਇਕ ਮਨੋਰੰਜਕ ਟ੍ਰਿਪ ਦਾ ਆਯੋਜਨ ਕੀਤਾ ਗਿਆ। ਇਸ ਟ੍ਰਿਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ ਦੇ ਮੌਕੇ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ।
ਸੇਟ ਸੋਲਜਰ ਡਿਵਾਈਨ ਪਬਲਿਕ ਸਕੂਲ ਵੇਈਂਪੂਈ ਦੇ ਬੱਚਿਆਂ ਵਲੋਂ ਟ੍ਰਿਪ ਦੌਰਾਨ ਯਾਦਗਾਰੀ ਤਸਵੀਰ ਖਿਚਵਾਈ। ਅਜੀਤ ਤਸਵੀਰ
27-10-2026