02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮੋਟਰਸਾਈਕਲ ਨਾਲ ਟੱਕਰ ਮਾਰ ਕੇ ਕੀਤਾ ਜ਼ਖ਼ਮੀ

ਤਰਨ ਤਾਰਨ, 1 ਨਵੰਬਰ (ਇਕਬਾਲ ਸਿੰਘ ਸੋਢੀ)—ਗਲਤ ਪਾਸੇ ਤੋਂ ਮੋਟਰਸਾਈਕਲ ਲਿਆ ਕੇ ਟੱਕਰ ਮਾਰਨ ਕਾਰਨ ਵਿਅਕਤੀ ਨੂੰ ਜ਼ਖਮੀ ਕਰਨ ’ਤੇ ਥਾਣਾ ਭਿੱਖੀਵਿੰਡ ਦੀ ਪੁਲਿਸ ਵਲੋਂ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਗੁਰਭੇਜ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਭਿੱਖੀਵਿੰਡ ਨੇ ਦੱਸਿਆ ਕਿ ਭੁਪਿੰਦਰ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਭਿੱਖੀਵਿੰਡ ਨੇ ਆਪਣਾ ਮੋਟਰਸਾਈਕਲ ਗਲਤ ਪਾਸੇ ਤੋਂ ਲਿਆ ਕੇ ਉਸ ਦੇ ਮੋਟਰਸਾਈਕਲ ਵਿਚ ਮਾਰ ਦਿੱਤਾ, ਜਿਸ ਕਾਰਨ ਉਹ ਡਿੱਗ ਗਿਆ ਅਤੇ ਉਸ ਦੇ ਕਾਫੀ ਸੱਟਾਂ ਲੱਗੀਆਂ ਅਤੇ ਉਸ ਦੇ ਮੋਟਰਸਾਈਕਲ ਦਾ ਕਾਫੀ ਨੁਕਸਾਨ ਹੋ ਗਿਆ।

ਅਜੀਤ ਡੈਸਕ 02-11-2026
ਤਰਨ ਤਾਰਨ, 1 ਨਵੰਬਰ (ਇਕਬਾਲ ਸਿੰਘ ਸੋਢੀ)—ਗਲਤ ਪਾਸੇ ਤੋਂ ਮੋਟਰਸਾਈਕਲ ਲਿਆ ਕੇ ਟੱਕਰ ਮਾਰਨ ਕਾਰਨ ਵਿਅਕਤੀ ਨੂੰ ਜ਼ਖਮੀ ਕਰਨ ’ਤੇ ਥਾਣਾ ਭਿੱਖੀਵਿੰਡ ਦੀ ਪੁਲਿਸ ਵਲੋਂ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਗੁਰਭੇਜ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਭਿੱਖੀਵਿੰਡ ਨੇ ਦੱਸਿਆ ਕਿ ਭੁਪਿੰਦਰ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਭਿੱਖੀਵਿੰਡ ਨੇ ਆਪਣਾ ਮੋਟਰਸਾਈਕਲ ਗਲਤ ਪਾਸੇ ਤੋਂ ਲਿਆ ਕੇ ਉਸ ਦੇ ਮੋਟਰਸਾਈਕਲ ਵਿਚ ਮਾਰ ਦਿੱਤਾ, ਜਿਸ ਕਾਰਨ ਉਹ ਡਿੱਗ ਗਿਆ ਅਤੇ ਉਸ ਦੇ ਕਾਫੀ ਸੱਟਾਂ ਲੱਗੀਆਂ ਅਤੇ ਉਸ ਦੇ ਮੋਟਰਸਾਈਕਲ ਦਾ ਕਾਫੀ ਨੁਕਸਾਨ ਹੋ ਗਿਆ। ਇਸ ਸੰਬੰਧੀ ਏ.ਐਸ.ਆਈ. ਸਲਵਿੰਦਰ ਸਿੰਘ ਨੇ ਭੁਪਿੰਦਰ ਸਿੰਘ ਦੇ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਯੂ.ਕੇ. ਪੰਜਾਬ ਟਵਿੰਨਿੰਗ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਖੇ ਅਰਦਾਸ ਦਿਵਸ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।