ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ’ਚ ਪੱਟੀ ਹਲਕੇ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਕਰਨਗੇ ਸ਼ਿਰਕਤ - ਸੰਧੂ
ਪੱਟੀ, 2 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਕਾਂਗਰਸ ਆਗੂ ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਵਿਚ ਪੱਟੀ ਹਲਕੇ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਸ਼ਿਰਕਤ ਕਰਨਗੇ। ਰੈਲੀ ਵਿਚ ਸ਼ਮੂਲੀਅਤ ਨੂੰ ਲੈ ਕੇ ਪੱਟੀ ਹਲਕੇ ਦੇ ਕਾਂਗਰਸੀ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ।
ਜਾਣਕਾਰੀ ਦਿੰਦੇ ਹੋਏ ਹਰਪ੍ਰੀਤ ਸਿੰਘ ਸੰਧੂ ਅਤੇ ਮੈਂਬਰ। ਤਸਵੀਰ: ਕਾਲੇਕੇ
03-11-2026