ਪੰਜਾਬ ਸਰਕਾਰ 63 ਫੀਸਦੀ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਡੀ.ਏ. ਤੁਰੰਤ ਜਾਰੀ ਕਰੇ - ਬਲਦੇਵ ਸਿੰਘ ਕੱਲਾ, ਜਗਤਾਰ ਸਿੰਘ ਆਸਲ
ਤਰਨ ਤਾਰਨ, 5 ਨਵੰਬਰ (ਇਕਬਾਲ ਸਿੰਘ ਸੋਢੀ)-ਦੀ ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਕੱਲਾ ਨੇ ਕੀਤੀ।
ਦੀ ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਆਗੂ ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ। ਤਸਵੀਰ: ਲਵਲੀ
06-11-2026