16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਰਮਨਦੀਪ ਕੌਰ ਸੇਰੋਂ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਖੁਸ਼ੀ ਦੀ ਲਹਿਰ-ਪ੍ਰਿੰਸ ਫਤਿਆਬਾਦ

ਫਤਿਆਬਾਦ, 15 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਬਾਦਲ (ਇਸਤਰੀ ਵਿੰਗ) ਦੀ ਮਜ਼ਬੂਤੀ ਲਈ ਪਾਰਟੀ ਹਾਈਕਮਾਨ ਵਲੋਂ ਕੀਤੇ ਗਏ ਅਹਿਮ ਐਲਾਨ ਤਹਿਤ ਬੀਬੀ ਰਮਨਦੀਪ ਕੌਰ ਸੇਰੋਂ ਇੰਚਾਰਜ ਹਲਕਾ ਖਡੂਰ ਸਾਹਿਬ ਨੂੰ ਇਸਤਰੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ 16-11-2026
ਫਤਿਆਬਾਦ, 15 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਬਾਦਲ (ਇਸਤਰੀ ਵਿੰਗ) ਦੀ ਮਜ਼ਬੂਤੀ ਲਈ ਪਾਰਟੀ ਹਾਈਕਮਾਨ ਵਲੋਂ ਕੀਤੇ ਗਏ ਅਹਿਮ ਐਲਾਨ ਤਹਿਤ ਬੀਬੀ ਰਮਨਦੀਪ ਕੌਰ ਸੇਰੋਂ ਇੰਚਾਰਜ ਹਲਕਾ ਖਡੂਰ ਸਾਹਿਬ ਨੂੰ ਇਸਤਰੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀ. ਆਗੂ ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ ਨੇ ਬੀਬੀ ਰਮਨਦੀਪ ਕੌਰ ਸੇਰੋਂ ਨੂੰ ਇਸ ਮਾਣਮੱਤੀ ਜ਼ਿੰਮੇਵਾਰੀ ਮਿਲਣ ’ਤੇ ਨਿੱਘੀ ਮੁਬਾਰਕਬਾਦ ਦਿੱਤੀ । ਇਸ ਮੌਕੇ ਸਮੂਹ ਆਗੂਆਂ ਨੇ ਬੀਬੀ ਰਮਨਦੀਪ ਕੌਰ ਸੇਰੋਂ ਦੀ ਚੜ੍ਹਦੀ ਕਲਾ ਅਤੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਜ਼ਮੀਨੀ ਝਗੜੇ ਦੌਰਾਨ ਇਕ ਵਿਅਕਤੀ ਦੀ ਕੀਤੀ ਕੁੱਟਮਾਰ ਅਗਲੀ ਖ਼ਬਰ ਟਰੈਕਟਰ-ਟਰਾਲੀ ਦੀ ਸਾਈਡ ਮਾਰਨ ’ਤੇ ਦੋ ਵਿਅਕਤੀਆਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।