17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਰਮਨਦੀਪ ਕੌਰ ਸ਼ੇਰੋਂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਉਣ ਨਾਲ ਪਾਰਟੀ ਮਜ਼ਬੂਤ ਹੋਵੇਗੀ - ਸਰਕਲ ਪ੍ਰਧਾਨ ਲਾਡੀ

ਖਡੂਰ ਸਾਹਿਬ, 16 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਬੀਬੀ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਵਲੋਂ ਹਲਕਾ ਇੰਚਾਰਜ ਰਮਨਦੀਪ ਕੌਰ ਸੇਰੋਂ ਨੂੰ ਸ਼ੋ੍ਮਣੀ ਅਕਾਲੀ ਦਲ ਬਾਦਲ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਕੇ ਹਲਕੇ ਦੇ ਵਰਕਰਾਂ ਦਾ ਵੱਡਾ ਮਾਣ ਕੀਤਾ ਹੈ, ਇਸ ਨਿਯੁਕਤੀ ਦੀ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੂੰ ਵਧਾਈ ਦਿੰਦੇ ਹੋਏ ਸੁਖਜਿੰਦਰ ਸਿੰਘ ਲਾਡੀ ਸਰਕਲ ਪ੍ਰਧਾਨ ਖਡੂਰ ਸਾਹਿਬ ਨੇ ਕਿਹਾ ਕਿ ਇਸ ਨਾਲ ਪਾਰਟੀ ਨੂੰ ਵੱਡਾ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਹਲਕੇ ਵਿਚ ਖੁਸ਼ੀ ਦੀ ਲਹਿਰ ਹੈ, ਜੋ 2027 ਦੀਆਂ ਚੋਣਾਂ ਨੂੰ ਮਜਬੂਤ ਕਰੇਗੀ।

ਅਜੀਤ ਡੈਸਕ 17-11-2026
ਖਡੂਰ ਸਾਹਿਬ, 16 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਬੀਬੀ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਵਲੋਂ ਹਲਕਾ ਇੰਚਾਰਜ ਰਮਨਦੀਪ ਕੌਰ ਸੇਰੋਂ ਨੂੰ ਸ਼ੋ੍ਮਣੀ ਅਕਾਲੀ ਦਲ ਬਾਦਲ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਕੇ ਹਲਕੇ ਦੇ ਵਰਕਰਾਂ ਦਾ ਵੱਡਾ ਮਾਣ ਕੀਤਾ ਹੈ, ਇਸ ਨਿਯੁਕਤੀ ਦੀ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੂੰ ਵਧਾਈ ਦਿੰਦੇ ਹੋਏ ਸੁਖਜਿੰਦਰ ਸਿੰਘ ਲਾਡੀ ਸਰਕਲ ਪ੍ਰਧਾਨ ਖਡੂਰ ਸਾਹਿਬ ਨੇ ਕਿਹਾ ਕਿ ਇਸ ਨਾਲ ਪਾਰਟੀ ਨੂੰ ਵੱਡਾ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਹਲਕੇ ਵਿਚ ਖੁਸ਼ੀ ਦੀ ਲਹਿਰ ਹੈ, ਜੋ 2027 ਦੀਆਂ ਚੋਣਾਂ ਨੂੰ ਮਜਬੂਤ ਕਰੇਗੀ। ਇਸ ਮੌਕੇ ਲਾਡੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਮੇਘ ਸਿੰਘ ਪ੍ਰੈਸ ਸਕੱਤਰ, ਮਨਜੀਤ ਸਿੰਘ ਰਾਮਪੁਰੀਆ ਖਡੂਰ ਸਾਹਿਬ, ਕਸ਼ਮੀਰ ਸਿੰਘ ਖਹਿਰਾ, ਸਾਬਕਾ ਸਰਪੰਚ ਨਰਿੰਦਰ ਸਿੰਘ, ਡਾ. ਭੁਪਿੰਦਰ ਸਿੰਘ ਪੰਚ, ਸਰੂਪ ਸਿੰਘ ਸਾਬਕਾ ਸਰਪੰਚ, ਭਾਗ ਸਿੰਘ ਭਲਵਾਨ, ਹਰਦੀਪ ਸਿੰਘ ਚੌਧਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਸਕੂਲ ਆਫ ਕੈਂਡਿਡ ਸਟੱਡੀਜ਼ ਫਤਿਆਬਾਦ ਦਾ ਸਾਲਾਨਾ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਐਨ.ਜੀ.ਓ. ਅਤੇ ਵਿਸ਼ਵ ਸੂਫੀ ਸੰਤ ਸਮਾਜ ਵਲੋਂ ਬੱਚਿਆਂ ਨਾਲ ਮਨਾਇਆ ਬਾਲ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।