16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਾਹਿਤਕਾਰ ਜੋੜੀ ਸੁਸ਼ੀਲ ਦੁਸਾਂਝ ਅਤੇ ਕਮਲ ਦੁਸਾਂਝ ਦੇ ਪਿਤਾ ਬੇਦਇੰਦਰ ਸਿੰਘ ਦੀ ਮੌਤ ’ਤੇ ਦੁੱਖ ਸਾਂਝਾ ਕੀਤਾ

ਬਾਬਾ ਬਕਾਲਾ ਸਾਹਿਬ, 16 ਨਵੰਬਰ (ਰਾਜਨ)-‘ਹੁਣ’ ਰਸਾਲੇ ਦੀ ਸਹਿ- ਸੰਪਾਦਿਕਾ ਕਮਲ ਦੁਸਾਂਝ ਦੇ ਸਤਿਕਾਰਤ ਪਿਤਾ ਅਤੇ ਕੇਂਦਰੀ ਸਭਾ ਦੇ ਸਾਬਕਾ ਜਰਨਲ ਸਕੱਤਰ ਅਤੇ ਗ਼ਜ਼ਲਗੋ ਸੁਸ਼ੀਲ ਦੁਸਾਂਝ ਦੇ ਸਹੁਰਾ ਸਾਹਬ ਬੇਦਇੰਦਰ ਸਿੰਘ ਬੀਤੇ ਵਿਛੋੜਾ ਦੇ ਗਏ ਸਨ, ਬੇਦਇੰਦਰ ਸਿੰਘ ਸਟੇਜੀ ਕਵੀ ਸਨ ਅਤੇ ਉਨ੍ਹਾਂ ਦੇ ਕਾਵਿ ਸੰਗ੍ਰਿਹ ‘ਧੜਕਦੇ ਦਿਲ’ ਨੂੰ ਪਾਠਕਾਂ ਵਲੋਂ ਬੇਹਦ ਸਤਿਕਾਰ ਦਿੱਤਾ । ਉਨ੍ਹਾਂ ਦੀ ਦੀ ਮੌਤ ’ਤੇ ਸ਼੍ਰੋਮਣੀ ਸ਼ਾਇਰ ਦਰਸ਼ਨ ਬੁੱਟਰ, ਮੱਖਣ ਕੁਹਾੜ, ਸ਼ੇਲਿੰਦਰਜੀਤ ਸਿੰਘ ਰਾਜਨ, ਸੁਰਿੰਦਰ ਪ੍ਰੀਤ ਘਣੀਆ, ਜੈਨਇੰਦਰ ਚੌਹਾਨ, ਗੁਰਮੀਤ ਸਿੰਘ ਬਾਜਵਾ, ਸੁਰਿੰਦਰਜੀਤ ਚੌਹਾਨ, ਯਤਿੰਦਰ ਮਾਹਲ, ਸੁਰਿੰਦਰ ਗਿੱਲ ਜੈਪਾਲ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਰਪਰਸਤ ਪ੍ਰਿ: ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ.

ਬੇਦਇੰਦਰ ਸਿੰਘ ਦੀ ਫਾਈਲ ਤਸਵੀਰ। 17-11-2026
ਬਾਬਾ ਬਕਾਲਾ ਸਾਹਿਬ, 16 ਨਵੰਬਰ (ਰਾਜਨ)-‘ਹੁਣ’ ਰਸਾਲੇ ਦੀ ਸਹਿ- ਸੰਪਾਦਿਕਾ ਕਮਲ ਦੁਸਾਂਝ ਦੇ ਸਤਿਕਾਰਤ ਪਿਤਾ ਅਤੇ ਕੇਂਦਰੀ ਸਭਾ ਦੇ ਸਾਬਕਾ ਜਰਨਲ ਸਕੱਤਰ ਅਤੇ ਗ਼ਜ਼ਲਗੋ ਸੁਸ਼ੀਲ ਦੁਸਾਂਝ ਦੇ ਸਹੁਰਾ ਸਾਹਬ ਬੇਦਇੰਦਰ ਸਿੰਘ ਬੀਤੇ ਵਿਛੋੜਾ ਦੇ ਗਏ ਸਨ, ਬੇਦਇੰਦਰ ਸਿੰਘ ਸਟੇਜੀ ਕਵੀ ਸਨ ਅਤੇ ਉਨ੍ਹਾਂ ਦੇ ਕਾਵਿ ਸੰਗ੍ਰਿਹ ‘ਧੜਕਦੇ ਦਿਲ’ ਨੂੰ ਪਾਠਕਾਂ ਵਲੋਂ ਬੇਹਦ ਸਤਿਕਾਰ ਦਿੱਤਾ । ਉਨ੍ਹਾਂ ਦੀ ਦੀ ਮੌਤ ’ਤੇ ਸ਼੍ਰੋਮਣੀ ਸ਼ਾਇਰ ਦਰਸ਼ਨ ਬੁੱਟਰ, ਮੱਖਣ ਕੁਹਾੜ, ਸ਼ੇਲਿੰਦਰਜੀਤ ਸਿੰਘ ਰਾਜਨ, ਸੁਰਿੰਦਰ ਪ੍ਰੀਤ ਘਣੀਆ, ਜੈਨਇੰਦਰ ਚੌਹਾਨ, ਗੁਰਮੀਤ ਸਿੰਘ ਬਾਜਵਾ, ਸੁਰਿੰਦਰਜੀਤ ਚੌਹਾਨ, ਯਤਿੰਦਰ ਮਾਹਲ, ਸੁਰਿੰਦਰ ਗਿੱਲ ਜੈਪਾਲ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਰਪਰਸਤ ਪ੍ਰਿ: ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ. ਸੀ: ਮੀਤ ਪ੍ਰਧਾਨ ਮੱਖਣ ਭੈਣੀਵਾਲਾ, ਡਾ: ਪਰਮਜੀਤ ਸਿੰਘ ਬਾਠ, ਨਵਦੀਪ ਸਿੰਘ ਬਦੇਸ਼ਾ ਆਦਿ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ।
ਪਿਛਲੀ ਖ਼ਬਰ ਗੁਰਦੁਆਰਾ ਢਾਬਸਰ ਸਾਹਿਬ, ਦੌਲੋ ਨੰਗਲ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਖਤਰਾਏ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਤਿਗੁਰੂ ਜਗਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।