16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ਿਵਚਰਨ ਸਿੰਘ ਸ਼ਿਵੀ ਤੇ ਗਗਨਦੀਪ ਸਿੰਘ ਭਕਨਾ

ਜੇਠੂਵਾਲ, 16 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਹਲਕਾ ਮਜੀਠਾ ’ਚ ਪਿੰਡ ਪੱਧਰ ’ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਹਲਕੇ ’ਚ ਪਿੰਡ ਪੱਧਰ ’ਤੇ ਮਜਬੂਤ ਕਰਨ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਬਦੌਲਤ ਹਲਕੇ ’ਚ ਅਕਾਲੀ ਦਲ ਦੀ ਚੜਤ ਪੂਰੀ ਤਰਾਂ ਬਰਕਰਾਰ ਹੈ, ਜਿਸ ਤੋਂ ਵਿਰੋਧੀ ਬੁਖਲਾਏ ਹਨ ਅਤੇ ਵਿਰੋਧੀਆਂ ਨੂੰ ਇਹ ਵੀ ਦੱਸ ਦਿੱਤਾ ਹੈ ਕਿ ਲੋਕ ਅੱਜ ਵੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਮੇਜਰ ਸ਼ਿਵਚਰਨ ਸਿੰਘ ਸ਼ਿਵੀ ਓ.

ਅਜੀਤ ਡੈਸਕ 17-11-2026
ਜੇਠੂਵਾਲ, 16 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਹਲਕਾ ਮਜੀਠਾ ’ਚ ਪਿੰਡ ਪੱਧਰ ’ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਹਲਕੇ ’ਚ ਪਿੰਡ ਪੱਧਰ ’ਤੇ ਮਜਬੂਤ ਕਰਨ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਬਦੌਲਤ ਹਲਕੇ ’ਚ ਅਕਾਲੀ ਦਲ ਦੀ ਚੜਤ ਪੂਰੀ ਤਰਾਂ ਬਰਕਰਾਰ ਹੈ, ਜਿਸ ਤੋਂ ਵਿਰੋਧੀ ਬੁਖਲਾਏ ਹਨ ਅਤੇ ਵਿਰੋਧੀਆਂ ਨੂੰ ਇਹ ਵੀ ਦੱਸ ਦਿੱਤਾ ਹੈ ਕਿ ਲੋਕ ਅੱਜ ਵੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਮੇਜਰ ਸ਼ਿਵਚਰਨ ਸਿੰਘ ਸ਼ਿਵੀ ਓ. ਐੱਸ. ਡੀ. ਤੇ ਗਗਨਦੀਪ ਸਿੰਘ ਭਕਨਾ ਸਿਆਸੀ ਸਕੱਤਰ ਮਜੀਠੀਆ ਨੇ ਸਾਂਝੇ ਤੌਰ ’ਤੇ ਕੀਤਾ । ਸ਼ਿਵੀ ਤੇ ਭਕਨਾ ਨੇ ਕਿਹਾ ਕਿ ਹਲਕੇ ਦੇ ਲੋਕ ਅਕਾਲੀ ਦਲ ਦੇ ਉਮੀਦਵਾਰ ਨੂੰ ਇਸ ਵਾਰ ਵੀ ਵੱਡੀ ਲੀਡ ਨਾਲ ਜਿਤਾ ਕੇ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ।
ਪਿਛਲੀ ਖ਼ਬਰ ਪੰਜਾਬ ਦੀ ਧਰਤੀ ’ਤੇ ਠੱਗਾਂ, ਚੋਰਾਂ, ਨਸ਼ਾ ਤਸਕਰਾਂ ਅਤੇ ਲੋਕ ਵਿਰੋਧੀ ਤਾਕਤਾਂ ਦਾ ਬੋਲਬਾਲਾ - ਪੰਡੋਰੀ, ਜਵੰਦਾ, ਖ਼ਾਲਸਾ ਅਗਲੀ ਖ਼ਬਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਸਰਕਾਰ- ਅਮਰਜੀਤ ਸਿੰਘ ਕਾਲੇਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।