ਬੱਚਿਆਂ ’ਚ ਭੁੱਖ ਘੱਟ ਲੱਗਣ ’ਤੇ ਤੁਰੰਤ ਚੈੱਕਅੱਪ ਜ਼ਰੂਰੀ - ਡਾ. ਸੁਪਿ੍ਯਾ
ਤਰਨ ਤਾਰਨ, 21 ਨਵੰਬਰ (ਪਰਮਜੀਤ ਜੋਸ਼ੀ)— ਬੱਚਿਆਂ ਵਿਚ ਭੁੱਖ ਘੱਟ ਲੱਗਣਾ ਚਿੰਤਾ ਦਾ ਵਿਸ਼ਾ ਹੈ, ਇਸਦੇ ਕਈ ਕਾਰਨ ਹੋ ਸਕਦੇ ਹਨ ਜਿਵੇਂ ਕਿ ਬੱਚੇ ਦੇ ਸਰੀਰ ਵਿਚ ਆਈਰਨ ਦੀ ਕਮੀ ਹੋਣਾ, ਕਬਜ ਰਹਿਣਾ, ਜਿਆਦਾ ਫਾਸਟ ਫੂਡ ਦਾ ਸੇਵਨ ਕਰਨਾ, ਜਿਆਦਾ ਮਿੱਠਾ ਖਾਣਾ, ਪੇਟ ਵਿਚ ਕੀੜੇ ਹੋਣਾ, ਪੇਟ ਦੀ ਇਨਫੈਕਸ਼ਨ, ਬੱਚੇ ਨੂੰ ਪਾਸੰਦ ਦਾ ਖਾਣਾ ਨਾ ਮਿਲਣਾ, ਲੀਵਰ ਦੀ ਇਨਫੈਕਸ਼ਨ ਹੋਣਾ ਆਦਿ। ਇਹ ਜਾਣਕਾਰੀ ਬੱਚਿਆਂ ਦੇ ਸਪੈਸਲਿਸਟ ਡਾ.
ਡ
ਡਾਕਟਰ ਸੁਪਿ੍ਯਾ ਰੰਧਾਵਾ
22-11-2026
ਤਰਨ ਤਾਰਨ, 21 ਨਵੰਬਰ (ਪਰਮਜੀਤ ਜੋਸ਼ੀ)— ਬੱਚਿਆਂ ਵਿਚ ਭੁੱਖ ਘੱਟ ਲੱਗਣਾ ਚਿੰਤਾ ਦਾ ਵਿਸ਼ਾ ਹੈ, ਇਸਦੇ ਕਈ ਕਾਰਨ ਹੋ ਸਕਦੇ ਹਨ ਜਿਵੇਂ ਕਿ ਬੱਚੇ ਦੇ ਸਰੀਰ ਵਿਚ ਆਈਰਨ ਦੀ ਕਮੀ ਹੋਣਾ, ਕਬਜ ਰਹਿਣਾ, ਜਿਆਦਾ ਫਾਸਟ ਫੂਡ ਦਾ ਸੇਵਨ ਕਰਨਾ, ਜਿਆਦਾ ਮਿੱਠਾ ਖਾਣਾ, ਪੇਟ ਵਿਚ ਕੀੜੇ ਹੋਣਾ, ਪੇਟ ਦੀ ਇਨਫੈਕਸ਼ਨ, ਬੱਚੇ ਨੂੰ ਪਾਸੰਦ ਦਾ ਖਾਣਾ ਨਾ ਮਿਲਣਾ, ਲੀਵਰ ਦੀ ਇਨਫੈਕਸ਼ਨ ਹੋਣਾ ਆਦਿ। ਇਹ ਜਾਣਕਾਰੀ ਬੱਚਿਆਂ ਦੇ ਸਪੈਸਲਿਸਟ ਡਾ. ਸੁਪਿ੍ਰਯਾ ਨੇ ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਘਰ ਨਜਦੀਕ ਪਾਸੀ ਮੈਡੀਕਲ ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਖਾਣਾ ਘੱਟ ਖਾਣ ਨਾਲ ਬੱਚੇ ਦੇ ਸਰੀਰ ਵਿਚ ਪੌਸ਼ਟਿਕ ਤੱਤਾਂ ਦੀ ਕਮੀ ਹੋ ਜਾਂਦੀ ਹੈ, ਜਿਸ ਨਾਲ ਬੱਚਾ ਕਈ ਬੀਮਾਰੀਆਂ ਦੀ ਲਪੇਟ ਵਿਚ ਆ ਜਾਂਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਬੱਚੇ ਨੂੰ ਭੁੱਖ ਘੱਟ ਲੱਗ ਰਹੀ ਹੈ ਤਾਂ ਉਸ ਨੂੰ ਗੰਭੀਰਤਾਂ ਨਾਲ ਲਵੋ।