22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪਿੰਡ ਪੱਖੋਕੇ ਵਿਖੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਤਰਨ ਤਾਰਨ, 22 ਨਵੰਬਰ (ਇਕਬਾਲ ਸਿੰਘ ਸੋਢੀ)-ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਐਸ.

ਅਜੀਤ ਡੈਸਕ 23-11-2026
ਤਰਨ ਤਾਰਨ, 22 ਨਵੰਬਰ (ਇਕਬਾਲ ਸਿੰਘ ਸੋਢੀ)-ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਐਸ.ਐਮ.ਓ. ਝਬਾਲ ਡਾ. ਰਾਜੂ ਚੌਹਾਨ ਦੀ ਅਗਵਾਈ ਹੇਠ ਪਿੰਡ ਪੱਖੋਕੇ ਵਿਖੇ ਪੋਲੀਓ ਦੀ ਨਾਮੁਰਾਦ ਬਿਮਾਰੀ ਨੂੰ ਖਤਮ ਕਰਨ ਲਈ ਜਨਮ ਤੋਂ ਲੈ ਕੈ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾ ਪਿਆਈਆਂ ਗਈਆਂ। ਕੈਂਪ ਦਾ ਉਦਘਾਟਨ ਸੇਵਾ ਮੁਕਤ ਜ਼ਿਲ੍ਹਾ ਮਾਸ ਮੀਡੀਆ ਅਫਸਰ ਸੁਖਦੇਵ ਸਿੰਘ ਰੰਧਾਵਾ, ਸਹਾਇਕ ਮਲੇਰੀਆ ਅਫਸਰ ਕੰਵਲ ਬਲਰਾਜ ਸਿੰਘ ਸਮਰਾ ਅਤੇ ਪਿੰਡ ਦੇ ਮੁਹਤਬਰ ਵਿਅਕਤੀਆਂ ਨੇ ਕੀਤਾ। ਇਸ ਮੌਕੇ ਹੈਲਥ ਸੁਪਰਵਾਈਜ਼ਰ ਗੁਰਵਿੰਦਰ ਸਿੰਘ ਬਾਗੜੀਆਂ, ਕੰਵਲਜੀਤ ਸਿੰਘ ਧਾਰੜ, ਆਸ਼ਾ ਵਰਕਰਾਂ ਭਗਵੰਤ ਕੌਰ, ਸੁਰਿੰਦਰਪਾਲ ਕੌਰ, ਹਰਪ੍ਰੀਤ ਕੌਰ, ਸੁਰਜੀਤ ਕੌਰ, ਪਰਮਜੀਤ ਕੌਰ ਅਤੇ ਹੋਰ ਵਿਅਕਤੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਆਹ ਸਮਾਗਮ ਦੌਰਾਨ ਚੱਲੀ ਗੋਲੀ ਨਾਲ ਡੀ.ਜੇ. ਸੰਚਾਲਕ ਗੰਭੀਰ ਜ਼ਖ਼ਮੀ ਘਟਨਾ ਤੋਂ ਬਾਅਦ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਅਗਲੀ ਖ਼ਬਰ ਪਿੰਡ ਬੁਰਜ 169 ਵਿਖੇ 226 ਗ੍ਰਾਮ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।