22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਰਕਾਰ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨੇ - ਅਵਤਾਰ ਸਿੰਘ ਬਿੱਲਾ ਸ਼ੇਰੋਂ

ਤਰਨ ਤਾਰਨ, 22 ਨਵੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਉਨ੍ਹਾਂ ਦਾ ਸਾਥ ਦਿੰਦਿਆਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰੇ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਜ਼ਾਰਾਂ ਨੌਜਵਾਨਾਂ ਨੂੰ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਸੇਵਾ ਕੇਂਦਰਾਂ ਰਾਹੀਂ ਰੁਜ਼ਗਾਰ ਦਿੱਤਾ ਗਿਆ ਸੀ, ਪਰ ਮੌਜੂਦਾ ਸਰਕਾਰ ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਤੱਕ ਤਿਆਰ ਨਹੀਂ ਹੈ, ਜਿਸ ਕਾਰਨ ਇਨ੍ਹਾਂ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।

ਅਵਤਾਰ ਸਿੰਘ ਬਿੱਲਾ ਸ਼ੇਰੋਂ 23-11-2026
ਤਰਨ ਤਾਰਨ, 22 ਨਵੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਉਨ੍ਹਾਂ ਦਾ ਸਾਥ ਦਿੰਦਿਆਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰੇ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਜ਼ਾਰਾਂ ਨੌਜਵਾਨਾਂ ਨੂੰ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਸੇਵਾ ਕੇਂਦਰਾਂ ਰਾਹੀਂ ਰੁਜ਼ਗਾਰ ਦਿੱਤਾ ਗਿਆ ਸੀ, ਪਰ ਮੌਜੂਦਾ ਸਰਕਾਰ ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਤੱਕ ਤਿਆਰ ਨਹੀਂ ਹੈ, ਜਿਸ ਕਾਰਨ ਇਨ੍ਹਾਂ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਰਕਾਰੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪਹਿਲ ਦੇ ਅਧਾਰ ’ਤੇ ਪੂਰੀਆਂ ਹੋਣਗੀਆਂ।
ਪਿਛਲੀ ਖ਼ਬਰ ਪਲਸ ਪੋਲੀਓ ਮੁਹਿੰਮ ਤਹਿਤ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ ਅਗਲੀ ਖ਼ਬਰ ਦਾਦੀ ਦੇ ਅੰਤਿਮ ਸੰਸਕਾਰ ਮੌਕੇ ਸਹਿਯੋਗ ਅਤੇ ਸੇਵਾਵਾਂ ਨਿਭਾਉਣ ਵਾਲੇ ਸਮੂਹ ਵਰਕਰਾਂ ਦਾ ਭਾਈ ਕੁਲਦਮਨਰੂਪ ਸਿੰਘ ਖ਼ਾਲਸਾ ਵਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।