24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਹਥਿਆਰਾਂ ਨਾਲ ਲੈਸ ਹੋ ਕੇ ਸੱਟਾਂ ਮਾਰੀਆਂ, ਮਾਮਲਾ ਦਰਜ

ਤਰਨ ਤਾਰਨ, 23 ਨਵੰਬਰ (ਪਰਮਜੀਤ ਜੋਸ਼ੀ)—ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ 2 ਵਿਅਕਤੀਆਂ ਦੇ ਸੱਟਾਂ ਮਾਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਤੋਂ ਇਲਾਵਾ 6-7 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਹਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਗੋਇੰਦਵਾਲ ਨੇ ਸ਼ਿਕਾਇਤ ਕੀਤੀ ਕਿ ਉਹ ਅਤੇ ਉਸਦਾ ਦੋਸਤ ਰੁਪਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਗੋਇੰਦਵਾਲ, ਰੁਪਿੰਦਰ ਸਿੰਘ ਦੇ ਚਾਚਾ ਬਲਬੀਰ ਸਿੰਘ ਦੀ ਮੋਟਰ ’ਤੇ ਗਏ ਸੀ ਅਤੇ ਅਸੀਂ ਚੁਬੱਚੇ ਵਿਚ ਨਹਾਉਣ ਲੱਗ ਪਏ ਤਾਂ ਨਛੱਤਰ ਸਿੰਘ ਉਰਫ ਬਿੱਕਾ ਡੁੱਗਰ, ਜੁਗਰਾਜ ਸਿੰਘ ਉਰਫ ਜੋਰਾ ਪੁੱਤਰਾਨ ਤਲਵਿੰਦਰ ਸਿੰਘ, ਸ਼ੇਰਾ ਵੈਰੋਵਾਲ, ਚਿੱਟੀ ਵਾਸੀ ਖੁਵਾਸਪੁਰ ਤੋਂ ਇਲਾਵਾ 6-7 ਅਣਪਛਾਤੇ ਵਿਅਕਤੀਆਂ ਨੇ ਸਾਡੇ ਨਾਲ ਕੁੱਟਮਾਰ ਕਰਕੇ ਗੰਭੀਰ ਸੱਟਾਂ ਲਗਾ ਦਿੱਤੀਆਂ।

ਅਜੀਤ ਡੈਸਕ 24-11-2026
ਤਰਨ ਤਾਰਨ, 23 ਨਵੰਬਰ (ਪਰਮਜੀਤ ਜੋਸ਼ੀ)—ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ 2 ਵਿਅਕਤੀਆਂ ਦੇ ਸੱਟਾਂ ਮਾਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਤੋਂ ਇਲਾਵਾ 6-7 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਹਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਗੋਇੰਦਵਾਲ ਨੇ ਸ਼ਿਕਾਇਤ ਕੀਤੀ ਕਿ ਉਹ ਅਤੇ ਉਸਦਾ ਦੋਸਤ ਰੁਪਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਗੋਇੰਦਵਾਲ, ਰੁਪਿੰਦਰ ਸਿੰਘ ਦੇ ਚਾਚਾ ਬਲਬੀਰ ਸਿੰਘ ਦੀ ਮੋਟਰ ’ਤੇ ਗਏ ਸੀ ਅਤੇ ਅਸੀਂ ਚੁਬੱਚੇ ਵਿਚ ਨਹਾਉਣ ਲੱਗ ਪਏ ਤਾਂ ਨਛੱਤਰ ਸਿੰਘ ਉਰਫ ਬਿੱਕਾ ਡੁੱਗਰ, ਜੁਗਰਾਜ ਸਿੰਘ ਉਰਫ ਜੋਰਾ ਪੁੱਤਰਾਨ ਤਲਵਿੰਦਰ ਸਿੰਘ, ਸ਼ੇਰਾ ਵੈਰੋਵਾਲ, ਚਿੱਟੀ ਵਾਸੀ ਖੁਵਾਸਪੁਰ ਤੋਂ ਇਲਾਵਾ 6-7 ਅਣਪਛਾਤੇ ਵਿਅਕਤੀਆਂ ਨੇ ਸਾਡੇ ਨਾਲ ਕੁੱਟਮਾਰ ਕਰਕੇ ਗੰਭੀਰ ਸੱਟਾਂ ਲਗਾ ਦਿੱਤੀਆਂ। ਜਾਂਚ ਅਧਿਕਾਰੀ ਏ.ਐੱਸ.ਆਈ. ਅਰਜਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।