17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪਾਬੰਦੀਸ਼ੁਦਾ ਡੋਰ ਸਮੇਤ ਕਾਬੂ

ਅਜੀਤ ਡੈਸਕ 02-01-2026
ਲੁਧਿਆਣਾ, 1 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਮੁਹੰਮਦ ਵਸੀਮ ਵਾਸੀ ਤਾਜਪੁਰ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 20 ਗੱਟੂ ਪਬੰਦੀਸ਼ੁਦਾ ਚਾਈਨਾ ਡੋਰ ਦੇ ਬਰਾਮਦ ਕੀਤੇ ਹਨ | ਪੁਲਿਸ ਨੇ ਉਸ ਨੂੰ ਚੀਮਾ ਚੌਕ ਨੇੜਿਉਂ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਦਾਜ ਦਾ ਮਾਮਲਾ
ਪੁਲਿਸ ਨੇ ਪੂਜਾ ਵਾਸੀ ਭਾਮੀਆਂ ਰੋਡ ਦੀ ਸ਼ਿਕਾਇਤ 'ਤੇ ਰਜਤ ਕੁਮਾਰ ਵਾਸੀ ਉੱਤਰ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਨੂਰਪੁਰ ਬੇਟ ਸਹਿਕਾਰੀ ਖੇਤੀਬਾੜੀ ਸਭਾ ਐੱਨ.ਸੀ.ਡੀ.ਸੀ.ਵੀ. ਵਲੋਂ ਪੰਜਾਬ 'ਚ ਮੋਹਰੀ ਸਭਾ ਵਜੋਂ ਉੱਤਮ ਐਵਾਰਡ ਨਾਲ ਸਨਮਾਨਿ... ਅਗਲੀ ਖ਼ਬਰ ਦਫ਼ਤਰ 'ਤੇ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।