17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਛੋਟੇ ਸਾਹਿਬਜ਼ਾਦਿਆਂ ਅਤੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਲਗਾਇਆ ਦੁੱਧ ਦਾ ਲੰਗਰ <br/>

ਅਜੀਤ ਡੈਸਕ 02-01-2026
ਲਾਡੋਵਾਲ, 1 ਜਨਵਰੀ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਨੇੜਲੇ ਪਿੰਡ ਬਹਾਦਰਕੇ ਵਿਖੇ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਨਿੱਘੀ ਯਾਦ ਵਿਚ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸੁਖਚੈਨ ਸਿੰਘ ਮਹਿਰਾ, ਸੁਖਵਿੰਦਰ ਸਿੰਘ, ਅਜੀਤ ਸਿੰਘ ਅਤੇ ਕਰਮਜੀਤ ਸਿੰਘ, ਹਰਜੀਤ ਸਿੰਘ, ਰਾਜਾ ਚੱਠਾ, ਸੁਖਜੀਤ ਸਿੰਘ, ਕਰਮਜੀਤ ਸਿੰਘ, ਸੁਖਵਿੰਦਰ ਸਿੰਘ, ਅਮਨ ਗੈਰੀ ਢਿੱਲੋ, ਸਰਬਜੀਤ ਸਿੰਘ ਢਿੱਲੋ, ਸੁਖਵਿੰਦਰ ਸਿੰਘ, ਅਜੀਤ ਸਿੰਘ,ਬਾਬਾ ਹਰਦੀਪ ਸਿੰਘ ਖਾਲਸਾ, ਰਜਿੰਦਰ ਕੁਮਾਰ, ਪ੍ਰਭਜੋਤ ਮਹਿਰਾ, ਪਾਲ ਸਿੰਘ, ਗੁਰਮੇਲ ਚੰਦ, ਹਰਸ਼ ਮਹਿਰਾ, ਦੀਪਾ, ਗੋਪੀ ਅਤੇ ਟੋਨੀ ਮਹਿਰਾ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਟੁੱਟੀ ਰੋਡ ਜਾਲੀ 'ਚ ਫਸਿਆ ਗੱਡੀ ਦਾ ਚੱਕਾ <br/> ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।