25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਜੱਸ ਨਿਊਟ੍ਰੀਸ਼ਨ ਕਲੱਬ ਆਲਮਗੀਰ ਨੇ ਸਹਿਤ 'ਤੇ ਸੈਮੀਨਾਰ ਕਰਵਾਇਆ <br/>

ਸੈਮੀਨਾਰ ਮÏਕੇ ਕੰਪਨੀ ਦੇ ਸੀ.ਈ.ਓ. ਕੇਸਾ ਰਾਮ ਮਹਾਵਤ ਨੂੰ ਸਨਮਾਨਿਤ ਕਰਦੇ ਹੋਏ ਜੱਸ ਨਿਊਟ੍ਰੀਸ਼ਨ ਕਲੱਬ ਦੇ ਐਮ.ਡੀ. ਤਲਵਿੰਦਰ ਸਿੰਘ ਗਰੇਵਾਲ ਅਤੇ ਹੋਰ¢ ਤਸਵੀਰ-ਜਰਨੈਲ ਸਿੰਘ ਪੱਟੀ <br/> 04-01-2026
ਆਲਮਗੀਰ, 3 ਜਨਵਰੀ (ਜਰਨੈਲ ਸਿੰਘ ਪੱਟੀ)-ਸੂਬਾ ਵਾਸੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਜੱਸ ਨਿਊਟ੍ਰੀਸ਼ਨ ਕਲੱਬ ਆਲਮਗੀਰ ਵਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਕੰਪਨੀ ਦੇ ਸੀ.ਈ.ਓ. ਕੇਸਾ ਰਾਮ ਕਮਾਵਤ, ਕਿਰਨ ਅਤੇ ਹਰਵਿੰਦਰ ਸਿੰਘ ਵਿਸ਼ੇਸ਼ ਤÏਰ 'ਤੇ ਸ਼ਾਮਿਲ ਹੋਏ¢ ਸੈਮੀਨਾਰ ਮÏਕੇ ਵੱਖ-ਵੱਖ ਬੁਲਾਰਿਆਂ ਨੇ ਸਿਹਤ ਸਬੰਧੀ ਆਪਣੇ ਕੀਮਤੀ ਵਿਚਾਰ ਪੇਸ਼ ਕੀਤੇ ¢ ਇਸ ਮÏਕੇ ਕੰਪਨੀ ਦੇ ਸੀ.ਈ.ਓ. ਕੇਸਾ ਰਾਮ ਕਮਾਵਤ, ਜੱਸ ਨਿਊਟ੍ਰੀਸ਼ਨ ਕਲੱਬ ਆਲਮਗੀਰ ਦੇ ਮੈਨੇਜਿੰਗ ਡਾਇਰੈਕਟਰ ਤਲਵਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਕੰਪਨੀ ਵਲੋਂ ਤਿਆਰ ਕੀਤੇ ਜਾਂਦੇ ਨਿਊਟ੍ਰੀਸ਼ਨ ਬਿਲਕੁਲ ਕੁਦਰਤੀ ਤਰੀਕੇ ਨਾਲ ਫਲ, ਫਰੂਟ ਅਤੇ ਸਬਜ਼ੀਆਂ ਤੋਂ ਤਿਆਰ ਕੀਤੇ ਜਾਂਦੇ ਹਨ, ਜਿਨ੍ਹਾਂ ਦੇ ਸੇਵਨ ਨਾਲ ਹਰੇਕ ਤਰ੍ਹਾਂ ਦੀ ਬਿਮਾਰੀ ਅਤੇ ਖ਼ਾਸ ਕਰ ਮੋਟਾਪਾ ਤੋਂ ਆਸਾਨੀ ਨਾਲ ਛੁਟਕਾਰਾ ਆਇਆ ਜਾ ਸਕਦਾ ਹੈ¢ ਸੈਮੀਨਾਰ ਦੇ ਅੰਤ ਵਿਚ ਤਲਵਿੰਦਰ ਸਿੰਘ ਗਰੇਵਾਲ ਆਲਮਗੀਰ ਨੇ ਸੀ.ਈ.ਓ. ਕੇਸਾ ਰਾਮ, ਕਿਰਨ ਸਮੇਤ ਹੋਰ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ¢ ਇਸ ਮÏਕੇ ਤਲਵਿੰਦਰ ਸਿੰਘ ਟਿਵਾਣਾ, ਗੁਰਪ੍ਰੀਤ ਕÏਰ, ਅਮਨਦੀਪ ਕÏਰ, ਕੁਲਵਿੰਦਰ ਕÏਰ, ਪ੍ਰੀਆ, ਕਮਲ, ਸੁਖਪ੍ਰੀਤ ਕÏਰ, ਅਮਨ ਗੁਰਬਾਣੀ, ਵਰਿੰਦਰ, ਗੁਰਦੀਪ ਸਿੰਘ ਜੱਸੀ, ਸੀਮਾ, ਜਸਬੀਰ ਕÏਰ, ਜਸਪ੍ਰੀਤ ਕÏਰ, ਕੁਲਜਿੰਦਰ ਸਿੰਘ, ਜਸਪ੍ਰੀਤ ਕÏਰ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ¢

ਪਿਛਲੀ ਖ਼ਬਰ ਵਿਧਾਇਕ ਬੱਗਾ ਵਲੋਂ ਜਲੰਧਰ ਬਾਈਪਾਸ ਚੌਕ ਤੋਂ ਜੱਸੀਆਂ ਮੋੜ ਤੱਕ ਗ੍ਰੀਨ ਬੈਲਟ ਕਾਰਜਾਂ ਦਾ ਉਦਘਾਟਨ <br/> ਅਗਲੀ ਖ਼ਬਰ ਹਲਕਾ ਸਾਹਨੇਵਾਲ ਦੇ ਮਾਂਗਟ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੋਨੂੰ ਦਾ ਕੀਤਾ ਕਾਂਗਰਸ ਨੇ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।