ਸਵ: ਭਜਨ ਸਿੰਘ ਹੀਰਾ ਨੂੰ ਹੰਬੜਾਂ 'ਚ ਦਿੱਤੀ ਅੰਤਿਮ ਵਿਦਾਇਗੀ <br/>
ਖੇਤੀਬਾੜੀ ਸਭਾ ਹੰਬੜਾਂ ਦੇ ਸਕੱਤਰ ਸੁਖਪ੍ਰਤਾਪ ਸਿੰਘ ਹੀਰਾ, ਗੁਰਪ੍ਰਤਾਪ ਸਿੰਘ ਹੀਰਾ ਦੇ ਪਿਤਾ ਅਗਾਂਹਵਧੂ ਕਿਸਾਨ ਸਵ: ਭਜਨ ਸਿੰਘ ਹੀਰਾ ਨੂੰ ਅੰਤਿਮ ਵਿਦਾਇਗੀ ਦੇਣ ਸਮੇਂ ਸ਼ਰਧਾ ਦੇ ਫੁੱਲ ਅਰਪਿਤ ਕਰਦੇ ਹੋਏ ਖੇਤੀਬਾੜੀ ਸਭਾ ਦੇ ਪ੍ਰਧਾਨ ਪਰਮਿੰਦਰ ਸਿੰਘ ਚਾਵਲਾ, ਆਗੂ ਮਨਜੀਤ ਸਿੰਘ ਭੈਰੋਮੁੰਨਾਂ, ਡਾ. ਸੰਤੋਖ ਸਿੰਘ ਹੀਰਾ, ਉੱਪ ਪ੍ਰਧਾਨ ਕਮਲਦੀਪ ਸਿੰਘ ਬਾਦਲ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਕਿਸਾਨ ਆਗੂ ਬਲਵਿੰਦਰ ਸਿੰਘ ਭੈਰੋਮੁੰਨਾਂ ਤੇ ਹੋਰ | ਤਸਵੀਰ: ਮੇਜਰ ਹੰਬੜਾਂ
<br/>
22-01-2026