15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਕਾਂਗਰਸੀ ਆਗੂ ਗੁਰਚਰਨ ਸਿੰਘ ਖੁਰਾਣਾ ਨੇ ਆਸ਼ੂ ਨੂੰ ਸੂਬਾ ਪ੍ਰਧਾਨ ਬਣਾਉਣ ਦੀ ਕੀਤੀ ਮੰਗ <br/>

ਅਜੀਤ ਡੈਸਕ 22-01-2026
ਲੁਧਿਆਣਾ, 21 ਜਨਵਰੀ (ਜਤਿੰਦਰ ਭੰਬੀ)-ਪੰਜਾਬ ਦੇ ਉਘੇ ਸਿਆਸਤਦਾਨ ਤੇ ਸੀਨੀਅਰ ਕਾਂਗਰਸੀ ਆਗੂ ਗੁਰਚਰਨ ਸਿੰਘ ਖੁਰਾਣਾ ਨੇ ਕਾਂਗਰਸ ਹਾਈਕਮਾਂਡ ਤੋਂ ਮੰਗ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਅੰਦਰ ਕਾਂਗਰਸ ਪਾਰਟੀ ਨੂੰ ਖੇਰੂੰ ਖੇਰੂੰ ਹੋਣ ਤੋਂ ਬਚਾਉਣਾ ਹੈ ਤਾਂ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਸੂਬਾ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਜਾਵੇ | ਖੁਰਾਣਾ ਨੇ ਕਿਹਾ ਕਿ ਮੌਜ਼ੂਦਾ ਪ੍ਰਧਾਨ ਵਲੋਂ ਹਾਸੋਹੀਣ ਬਿਆਨਬਾਜ਼ੀ ਕਰਕੇ ਕਾਂਗਰਸ ਦਾ ਗ੍ਰਾਫ ਦਿਨ ਬ ਦਿਨ ਸੁਟਿਆ ਜਾ ਰਹਾ ਹੈ, ਜਿਸ ਨਾਲ ਕਾਂਗਰਸ ਕਮਜ਼ੋਰ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਟਕਸਾਲੀ ਕਾਂਗਰਸੀ ਆਗੂਆਂ ਦਾ ਸਤਿਕਾਰ ਬਹਾਲ ਰੱਖਣਾ ਹੈ ਤਾਂ ਫੌਰੀ ਤੌਰ 'ਤੇ ਮੌਜ਼ੂਦਾ ਪ੍ਰਧਾਨ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਤੋਂ ਫਾਰਗ ਕਰਕੇ ਭਾਰਤ ਭੂਸ਼ਣ ਆਸ਼ ਨੂੰ ੂ ਪ੍ਰਧਾਨ ਨਿਯੁਕਤ ਕੀਤਾ ਜਾਵੇ |

ਪਿਛਲੀ ਖ਼ਬਰ ਦਿਆਨੰਦ ਹਸਪਤਾਲ ਪ੍ਰਬੰਧਨ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਦਾ ਨੋਟਿਸ <br/> ਅਗਲੀ ਖ਼ਬਰ ਚਿੱਤਰਕਾਰ ਬਬਲੀ ਸਿੰਘ ਨਮਿਤ ਅੰਤਿਮ ਅਰਦਾਸ 26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।