30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਐਨ.ਸੀ.ਸੀ., ਲੁਧਿਆਣਾ ਦੀ 3 ਪੰਜਾਬ ਬਟਾਲੀਅਨ (ਲੜਕੀਆਂ) ਵਲੋਂ ਸਿੱਖਿਆ ਸੰਸਥਾਵਾਂ 'ਚ ਵਿਸ਼ਵ ਵੋਟਰ ਦਿਵਸ ਮਨਾਇਆ <br/>

ਅਜੀਤ ਡੈਸਕ 23-01-2026
ਲੁਧਿਆਣਾ, 22 ਜਨਵਰੀ (ਡਾ. ਤਰਲੋਚਨ ਸਿੰਘ)–ਐਨ.ਸੀ.ਸੀ., ਲੁਧਿਆਣਾ ਦੀ 3 ਪੰਜਾਬ ਬਟਾਲੀਅਨ (ਲੜਕੀਆਂ) ਨੇ 6 ਪ੍ਰਮੁੱਖ ਸਿੱਖਿਆ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਵ ਵੋਟਰ ਦਿਵਸ ਉਤਸ਼ਾਹ ਅਤੇ ਜਾਗਰੂਕਤਾ ਨਾਲ ਮਨਾਇਆ, ਜਿਸ ਵਿਚ ਕੇ.ਸੀ.ਡਬਲਿਊ, ਜੀ.ਸੀ.ਜੀ., ਜੀ.ਐਨ.ਕੇ.ਸੀ.ਡਬਲਿਊ, ਸੈਕਰਡ ਹਾਰਟ ਕਾਨਵੈਂਟ ਸਕੂਲ, ਸਰਾਭਾ ਨਗਰ, ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ, ਬੀ.ਆਰ.ਐਸ. ਨਗਰ ਅਤੇ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਸਨ¢ ਇਸ ਮÏਕੇ ਸਭ ਸੰਸਥਾਵਾਂ ਦੇ ਕੈਡਟਾਂ ਨੇ ਪੋਸਟਰ ਬਣਾਉਣ ਦੇ ਮੁਕਾਬਲੇ ਅਤੇ ਵੋਟਰ ਜਾਗਰੂਕਤਾ ਸੈਮੀਨਾਰ ਵਿਚ ਭਾਗ ਲਿਆ ¢ ਇਸ ਮÏਕੇ ਕਮਾਂਡਿੰਗ ਅਫ਼ਸਰ ਕਰਨਲ ਆਰ.ਐਸ. ਚÏਹਾਨ ਅਤੇ ਪੀ.ਆਈ. ਸਟਾਫ਼ ਵੀ ਹਾਜ਼ਰ ਸੀ, ਜਿਨ੍ਹਾਂ ਕੈਡਟਾਂ ਨੂੰ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਦੀ ਸਿਰਜਣਾਤਮਕਤਾ ਦੀ ਪ੍ਰਸ਼ੰਸਾ ਕੀਤੀ ¢ ਅਧਿਕਾਰੀਆਂ ਨੇ ਕੈਡੇਟਾਂ ਨੂੰ ਆਪਣੀ ਕਮਿਊਨਿਟੀ ਵਿਚ ਵੋਟਿੰਗ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਵੀ ਕੀਤਾ ¢

ਪਿਛਲੀ ਖ਼ਬਰ ਪੀ.ਏ.ਯੂ. ਦੀ ਯੰਗ ਰਾਈਟਰਜ਼ ਐਸੋਸੀਏਸ਼ਨ ਵਲੋਂ ਪੁਸਤਕ ਰਿਲੀਜ਼ ਸਮਾਰੋਹ <br/> ਅਗਲੀ ਖ਼ਬਰ ਸ਼ਬ-ਏ-ਬਰਾਤ 3 ਫਰਵਰੀ ਨੂੰ -ਸ਼ਾਹੀ ਇਮਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।