29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਗੁਰਦੁਆਰਾ ਵਿਸ਼ਵਕਰਮਾ ਭਵਨ ਸ਼ਿਮਲਾਪੁਰੀ ਵਿਖੇ ਅੱਖਾਂ ਦਾ ਜਾਚ ਕੈਂਪ <br/>

ਅਜੀਤ ਡੈਸਕ 23-01-2026
ਡਾਬਾ/ਲੁਹਾਰਾ, 22 ਜਨਵਰੀ (ਕੁਲਵੰਤ ਸਿੰਘ ਸੱਪਲ)-ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ ਵਲੋਂ ਗੁਰਦੁਆਰਾ ਵਿਸ਼ਵਕਰਮਾ ਭਵਨ ਸ਼ਿਮਲਾਪੁਰੀ ਵਿਖੇ ਟਰੱਸਟ ਦੇ ਮੁੱਖ ਸੇਵਾਦਾਰ ਬਲਬੀਰ ਸਿੰਘ ਕਲਸੀ ਦੀ ਅਗਵਾਈ ਹੇਠ ਸੰਕਰਾ ਆਈ ਹਸਪਤਾਲ ਮੁੱਲਾਂਪੁਰ ਦੇ ਸਹਿਯੋਗ ਨਾਲ ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਅਤੇ ਆਪੇ੍ਰਸ਼ਨ ਕੈਂਪ ਲਗਾਇਆ ਗਿਆ¢ ਇਸ ਮÏਕੇ ਪ੍ਰਧਾਨ ਬਲਬੀਰ ਸਿੰਘ ਕਲਸੀ, ਡਾ. ਓਾਕਾਰ ਚੰਦ ਸ਼ਰਮਾ ਅਤੇ ਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਕੈਂਪ ਵਿਚ 60 ਮਰੀਜ਼ਾਂ ਦੀਆਂ ਅੱਖਾਂ ਦਾ ਮੁਆਇਨਾ ਵੱਖ ਵੱਖ ਡਾਕਟਰਾਂ ਵਲੋਂ ਕੀਤਾ ਗਿਆ ਅਤੇ ਇਹਨਾਂ ਵਿਚੋਂ 18 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਲਈ ਚੁਣਿਆ ਗਿਆ¢ ਉਨ੍ਹਾਂ ਦੱਸਿਆ ਕਿ ਇਹਨਾਂ ਮਰੀਜ਼ਾਂ ਨੂੰ ਹਸਪਤਾਲ ਵਿਚ ਲਿਜਾ ਕੇ ਉਥੇ ਇਹਨਾਂ ਦੇ ਆਪੇ੍ਰਸ਼ਨ ਕੀਤੇ ਜਾਣਗੇ¢ ਹਸਪਤਾਲ ਲੈ ਕੇ ਜਾਣ ਅਤੇ ਵਾਪਸ ਲਿਆਉਣ ਦੀ ਜ਼ਿੰਮੇਵਾਰੀ ਟਰੱਸਟ ਦੀ ਹੋਵੇਗੀ¢ ਇਸ ਮÏਕੇ ਗੁਰਮੀਤ ਸਿੰਘ ਚਾਨਾ, ਬਲਦੇਵ ਸਿੰਘ ਹੂੰਝਣ, ਡਾ ਜਸਵੰਤ ਸਿੰਘ ਗੁਲਾਟੀ, ਡਾ. ਪੁਸ਼ਪ ਲਤਾ, ਅੰਮਿ੍ਤਪਾਲ ਸਿੰਘ, ਗੁਰਪ੍ਰੀਤ ਸਿੰਘ, ਸੁਖਵੰਤ ਸਿੰਘ, ਰਜਿੰਦਰ ਸਿੰਘ ਬੇਦੀ ਆਦਿ ਵੀ ਮÏਜੂਦ ਸਨ¢

ਪਿਛਲੀ ਖ਼ਬਰ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ਮਨਾਇਆ... ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।