30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਵਿਧਾਇਕ ਗਰੇਵਾਲ ਨੇ 77ਵੇਂ ਗਣਤੰਤਰ ਦਿਵਸ ਮੌਕੇ ਹਲਕੇ ਦੇ ਵੱਖ-ਵੱਖ ਵਾਰਡਾਂ 'ਚ ਲਹਿਰਾਇਆ ਤਿਰੰਗਾ ਝੰਡਾ <br/>

ਹਲਕਾ ਪੂਰਬੀ ਵਿਖੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ 77ਵੇਂ ਗਣਤੰਤਰ ਦਿਵਸ ਸਮਾਗਮ ਦੌਰਾਨ ਤਿਰੰਗਾ ਝੰਡਾ ਲਹਿਰਾਉਂਦੇ ਹੋਏ | ਤਸਵੀਰ-ਸੇਵਕ ਸਿੰਘ <br/> 28-01-2026
ਲੁਧਿਆਣਾ, 27 ਜਨਵਰੀ (ਡਾ. ਤਰਲੋਚਨ ਸਿੰਘ)- ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ 77ਵੇਂ ਗਣਤੰਤਰ ਦਿਵਸ ਦੇ ਮੌਕੇ ਤੇ ਹਲਕੇ ਦੇ ਵੱਖ-ਵੱਖ ਵਾਰਡਾਂ 'ਚ ਤਿਰੰਗਾ ਝੰਡਾ ਲਹਿਰਾਇਆ ਗਿਆ | ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਭੋਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ 'ਚ ਜਿਸ ਸੰਵਿਧਾਨ ਦੇ ਅਨੁਸਾਰ ਕੰਮ ਕੀਤਾ ਜਾ ਰਿਹਾ ਹੈ | ਇਸ ਮੌਕੇ ਚੇਅਰਮੈਨ ਵਿਜੇ ਦਾਨਵ, ਕੌਂਸਲਰ ਅਸ਼ਵਨੀ ਸ਼ਰਮਾ ਗੋਭੀ, ਕੌਂਸਲਰ ਸੁਖਮੇਲ ਸਿੰਘ ਗਰੇਵਾਲ, ਭਾਰਤ ਭੂਸ਼ਣ ਮਿੱਠੂ, ਰਾਣਾ ਜੀ, ਰਾਜਵੀਰ ਸਿੰਘ, ਭੂਸ਼ਣ ਸ਼ਰਮਾ, ਦਿਨੇਸ਼ ਸ਼ਰਮਾ, ਸੁਨੀਲ ਖੈਰਵਾਲ, ਦਰਸ਼ਨ ਚਾਵਲਾ, ਸ਼ੁਭਮ ਲਹੌਰੀਆ, ਜਸਪ੍ਰੀਤ ਮਿੱਠੂ, ਕੌਂਸਲਰ ਅਮਰਜੀਤ ਸਿੰਘ, ਮੈਡਮ ਰਾਧਾ ਮਲਹੋਤਰਾ, ਕੌਂਸਲਰ ਲੱਕੀ ਚੌਧਰੀ, ਸੁਰਜੀਤ ਸਿੰਘ ਠੇਕੇਦਾਰ, ਜਤਿੰਦਰ ਸਿੰਘ ਸੋਢੀ, ਬੈਂਕ ਮੈਨੇਜਰ ਦਲਵਿੰਦਰ ਸਿੰਘ, ਅਮਰੀਕ ਸਿੰਘ ਸੈਣੀ, ਆਪ ਆਗੂ ਬਾਜ ਸਿੰਘ ਸਿੱਧੂ, ਜਗਪਾਲ ਸਿੰਘ ਲਾਲੀ, ਪੀ.ਏ. ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵਾਰਡ ਕੌਂਸਲਰ, ਪਾਰਟੀ ਵਰਕਰ ਅਤੇ ਵੱਡੀ ਗਿਣਤੀ 'ਚ ਇਲਾਕਾ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਭਾਈ ਬਾਲਾ ਜੀ ਦਾ ਸਾਲਾਨਾ ਜੋੜ ਮੇਲਾ ਅੱਜ <br/> ਅਗਲੀ ਖ਼ਬਰ ਕਿਸਾਨਾਂ ਅਤੇ ਮਜ਼ਦੂਰਾਂ ਨੇ 4 ਘੰਟੇ ਲਈ ਕੀਤਾ ਵਾਹਨਾਂ ਨੂੰ ਟੋਲ ਮੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।