30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਭਾਈ ਬਾਲਾ ਜੀ ਦਾ ਸਾਲਾਨਾ ਜੋੜ ਮੇਲਾ ਅੱਜ <br/>

ਅਜੀਤ ਡੈਸਕ 28-01-2026
ਫੁੱਲਾਂਵਾਲ, 27 ਜਨਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੇ ਗੁਰਦੁਆਰਾ ਭਾਈ ਬਾਲਾ ਜੀ ਦੀ ਸਮਾਧ 'ਤੇ ਮਨਾਇਆ ਜਾਣ ਵਾਲਾ ਸਾਲਾਨਾ ਜੋੜ ਮੇਲਾ ਅੱਜ ਬੜੀ ਹੀ ਧੂਮਧਾਮ ਨਾਲ ਮਨਾਇਆ ਜਾਵੇਗਾ | ਪ੍ਰਬੰਧਕਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਤੀਜੀ ਲੜੀ ਦੇ ਚਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 10 ਵਜੇ ਪਾਉਣ ਉਪਰੰਤ ਸ਼ਾਮ ਤੱਕ ਢਾਡੀ ਦਰਬਾਰ ਸਜਾਇਆ ਜਾਵੇਗਾ | ਮੌਸਮ ਦੇ ਮਿਜ਼ਾਜ ਨੂੰ ਦੇਖਦਿਆਂ ਇਸ ਵਾਰ ਪ੍ਰਬੰਧਕਾਂ ਵਲੋਂ ਇਹ ਮੇਲਾ ਦੋ ਦਿਨ 28 ਜਨਵਰੀ ਅਤੇ 29 ਜਨਵਰੀ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ |

ਪਿਛਲੀ ਖ਼ਬਰ ਰਸਮ ਕਿਰਿਆ 'ਤੇ ਵਿਸ਼ੇਸ਼ ਮਿੱਠ ਬੋਲੜੇ ਅਤੇ ਮਿਲਾਪੜੇ ਸੁਭਾਅ ਦੇ ਮਾਲਕ ਸਨ ਕਿ੍ਸ਼ਨ ਗੋਪਾਲ ਅਵਸਥੀ ਅਗਲੀ ਖ਼ਬਰ ਵਿਧਾਇਕ ਗਰੇਵਾਲ ਨੇ 77ਵੇਂ ਗਣਤੰਤਰ ਦਿਵਸ ਮੌਕੇ ਹਲਕੇ ਦੇ ਵੱਖ-ਵੱਖ ਵਾਰਡਾਂ 'ਚ ਲਹਿਰਾਇਆ ਤਿਰੰਗਾ ਝੰਡਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।