30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਦੋ ਰੋਜ਼ਾ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ <br/>

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਭਾਈ ਕਮਲਜੀਤ ਸਿੰਘ ਸ਼ਾਂਤ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਤਰਲੋਕ ਸਿੰਘ ਅਤੇ ਤਰਲੋਕ ਸਿੰਘ ਸਚਦੇਵਾ¢ ਅਜੀਤ ਤਸਵੀਰ <br/> 28-01-2026
ਲੁਧਿਆਣਾ, 27 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਚ ਦੋ ਰੋਜ਼ਾ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ ਸ਼ਨੀਵਾਰ ਅਤੇ ਐਤਵਾਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ, ਜਿਨ੍ਹਾਂ ਵਿਚ ਸਵੇਰੇ ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ | ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਅਮਨਦੀਪ ਲੁਧਿਆਣਾ ਵਾਲੇ ਅਤੇ ਕਮਲਜੀਤ ਸਿੰਘ ਸ਼ਾਂਤ ਹਜ਼ੂਰੀ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਿਆ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਤਰਲੋਕ ਸਿੰਘ ਸਚਦੇਵਾ ਅਤੇ ਤਰਲੋਕ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਨਾਲ ਭਾਈ ਕਮਲਜੀਤ ਸਿੰਘ ਸ਼ਾਂਤ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਨੂੰ ਸਨਮਾਨਿਤ ਕੀਤਾ¢ ਇਸ ਮÏਕੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾ: ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀਆਂ ਨੇ ਗਣੇਸ਼ ਵੰਦਨਾ ਕੀਤੀ ਪੇਸ਼ <br/> ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮÏਕੇ ਨਗਰ ਕੀਰਤਨ 'ਚ ਗਤਕਾ ਅਖਾੜਿਆਂ ਨੇ ਭਰੀ ਰÏਣਕ-ਬੈਂਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।