17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਹਲਕਾ ਦੱਖਣੀ ਵਿਚ ਕਾਂਗਰਸ ਪਾਰਟੀ ਨੂੰ ਮਿਲਿਆ ਭਰਵਾਂ ਹੁੰਗਾਰਾ <br/>

ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ ਨੌਜਵਾਨਾਂ ਨੂੰ ਸਨਮਾਨਿਤ ਕਰਦੇ ਹਲਕਾ ਇੰਚਾਰਜ ਇਸ਼ਵਰਜੋਤ ਸਿੰਘ ਚੀਮਾ | ਅਜੀਤ ਤਸਵੀਰ <br/> 30-01-2026
ਢੰਡਾਰੀ ਕਲਾਂ/ਲੁਧਿਆਣਾ, 29 ਜਨਵਰੀ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਤੱਕੜਾ ਹੁੰਗਾਰਾ ਮਿਲਿਆ ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵੱਡੀ ਗਿਣਤੀ ਵਿਚ ਅਹੁਦੇਦਾਰ ਅਤੇ ਵਰਕਰ ਹਲਕਾ ਇੰਚਾਰਜ ਇਸ਼ਵਰਜੋਤ ਸਿੰਘ ਚੀਮਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਦੀ ਦੇਖਣ ਨੂੰ ਮਿਲੀ | ਇਸ ਮੌਕੇ ਚੀਮਾ ਨੇ ਕਾਂਗਰਸ ਪਾਰਟੀ ਦੇ ਮਫਲਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਉਕਤ ਆਗੂਆਂ ਤੋਂ ਇਲਾਵਾ ਸਤਿੰਦਰ ਕੁਮਾਰ, ਵਿਵੇਕ, ਰਾਮ ਕੁਮਾਰ, ਸਤੀਸ਼ ਕੁਮਾਰ, ਰਾਮ ਮੂਰਤੀ, ਅੰਕਿਤ, ਮਨੀਸ਼, ਵਿੱਕੀ, ਗਣੇਸ਼, ਆਲੋਕ, ਹਰਨੇਕ, ਰਿਤੇਸ਼ ਆਦਿ ਹਾਜਰ ਸਨ |

ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੀ ਖੋਜ ਲਈ ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ '... ਅਗਲੀ ਖ਼ਬਰ ਬਸੰਤ ਰਾਗ ਮਨੁੱਖੀ ਜੀਵਨ ਵਿਚ ਨਵੀਂ ਚੇਤਨਾ, ਆਸ ਅਤੇ ਉਤਸ਼ਾਹ ਦਾ ਪ੍ਰਤੀਕ ਹੈ-ਗਿਆਨੀ ਗੁਰਬਚਨ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।