16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਰਣਜੀਤ ਨਗਰ ਦੇ ਸਮੁੱਚੇ ਵਾਸੀਆਂ ਵਲੋਂ ਸਾਲਾਨਾ ਧਾਰਮਿਕ ਸਮਾਗਮ ਕਰਾਇਆ <br/>

ਅਜੀਤ ਡੈਸਕ 30-01-2026
ਇਆਲੀ/ਥਰੀਕੇ, 29 ਜਨਵਰੀ (ਮਨਜੀਤ ਸਿੰਘ ਦੁੱਗਰੀ)-ਫ਼ਿਰੋਜ਼ਪੁਰ ਮਾਰਗ ਸਥਿਤ ਰਣਜੀਤ ਨਗਰ ਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਭਾਈ ਅਵਤਾਰ ਸਿੰਘ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਗੁਰਦੁਆਰਾ ਸ੍ਰੀ ਤੇਗ਼ ਬਹਾਦਰ ਸਾਹਿਬ ਜੀ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਕੀਰਤਨ ਰਾਹੀ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ | ਸਮਾਪਤੀ 'ਤੇ ਮੁਹੱਲਾ ਵਾਸੀਆਂ ਵਲੋਂ ਗੁਰੂ ਘਰ ਦੇ ਹੈੱਡ ਗ੍ਰੰਥੀ ਅਤੇ ਕੀਰਤਨੀ ਜਥੇ, ਸਾਬਕਾ ਕੌਂਸਲਰ ਹਰਪ੍ਰੀਤ ਸਿੰਘ ਬੇਦੀ, ਜਥੇਦਾਰ ਨਛੱਤਰ ਸਿੰਘ ਸਿੱਧੂ, ਪ੍ਰਧਾਨ ਪਿ੍ਤਪਾਲ ਸਿੰਘ, ਜਸਵੀਰ ਸਿੰਘ ਜਵੰਦਾ, ਰੰਗ ਕਰਮੀ ਪ੍ਰੋ: ਨਿਰਮਲ ਜੋੜਾ ਅਤੇ ਲੋਕ ਗਾਇਕ ਰਵਿੰਦਰ ਰੰਗੂਵਾਲ, ਨੂੰ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਪੁਲਿਸ ਅਫ਼ਸਰ ਰਘਬੀਰ ਸਿੰਘ, ਜਥੇਦਾਰ ਪ੍ਰੀਤਮ ਸਿੰਘ ਭਰੋਵਾਲ, ਜਗਤਾਰ ਸਿੰਘ ਐਤੀਆਣਾ, ਵਨੀਤ ਚੌਧਰੀ, ਕੁਲਦੀਪ ਸਿੰਘ ਖਾਲਸਾ, ਗੁਰਮੇਲ ਸਿੰਘ ਮੋਹੀ, ਗੁਰਦੀਪ ਸਿੰਘ ਲੀਲ, ਮਾਸਟਰ ਹਾਕਮ ਸਿੰਘ, ਭੁਪਿੰਦਰ ਸਿੰਘ ਕਾਕਾ, ਗੁਰਮੇਲ ਸਿੰਘ ਗਿੱਲ, ਬਲਜਿੰਦਰ ਸਿੰਘ ਭੂੰਦੜੀ, ਸਿਮਰਨਜੀਤ ਸਿੰਘ ਗਿੱਲ, ਐਡਵੋਕੇਟ ਰਣਜੀਤ ਕੁਮਾਰ, ਇੰਦਰਜੀਤ ਸਿੰਘ ਸੈਣੀ, ਪਿ੍ੰਸੀਪਲ ਗੁਰਸ਼ਰਨ ਸਿੰਘ ਸੰਧੂ, ਸ੍ਰੀ ਮਹੇਸ਼ ਕੁਮਾਰ ਸਲੂਜਾ, ਭਾਈ ਪਰਮਜੀਤ ਸਿੰਘ, ਬਾਬੂ ਰਮੇਸ਼ ਕੁਮਾਰ, ਰਤਨ ਚੋਪੜਾ, ਮਾਸਟਰ ਹਾਕਮ ਸਿੰਘ, ਬਲਜੀਤ ਸਿੰਘ ਟੁਰਨਾ, ਸਤਪਾਲ ਸਿੰਘ, ਇਕਬਾਲ ਸਿੰਘ ਲੋਟੇ, ਗੁਰਚਰਨ ਸਿੰਘ ਚੜਿੱਕ, ਟੋਨੀ ਵੀਰ, ਸਿਮਰਨਪਾਲ ਸਿੰਘ, ਗੁਰਜੀਤ ਸਿੰਘ ਹਾਜ਼ਰੀ ਭਰੀ |

ਪਿਛਲੀ ਖ਼ਬਰ ਸ਼ਹੀਦ ਮੇਜਰ ਭੁਪਿੰਦਰ ਸਿੰਘ ਦੀ ਯਾਦਗਾਰ ਜਲਦੀ ਹੀ ਭਾਰਤ ਨਗਰ ਚੌਕ 'ਚ ਆਵੇਗੀ ਵਾਪਸ-ਮੇਅਰ ਪਿੰ੍ਰਸੀਪਲ ਇੰਦਰਜੀਤ ਕੌਰ <b... ਅਗਲੀ ਖ਼ਬਰ ਉਘੇ ਸਮਾਜ ਸੇਵੀ ਮਨਜੀਤ ਸਿੰਘ ਜੱਗੀ ਨਮਿਤ ਅੰਤਿਮ ਅਰਦਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।