16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਬਹਿਰੀਨ ਵਿਸ਼ਵ ਚੈਂਪੀਅਨਸ਼ਿਪ-2026 ਖੇਡਣ ਲਈ ਪੈਰਾ ਬੈਡਮਿੰਟਨ ਖਿਡਾਰਨ ਸ਼ਬਾਨਾ ਦੀ ਪੂਰੀ ਤਿਆਰੀ–ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ <br/>

ਅਜੀਤ ਡੈਸਕ 30-01-2026
ਲੁਧਿਆਣਾ, 29 ਜਨਵਰੀ (ਜਸਵਿੰਦਰ ਸਿੰਘ)-ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਸ਼ੇਸ਼ ਤÏਰ 'ਤੇ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਨੂੰ ਸਸ਼ਕਤ ਬਣਾਉਣ ਪ੍ਰਤੀ ਆਪਣੀ ਦਿ੍ੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਦੇ ਨਾਲ, ਐਨ.ਜੀ.ਓ. ਫਿਲਨਥਰੋਪੀ ਕਲੱਬ ਦੀ ਪ੍ਰਧਾਨ ਲਖਵਿੰਦਰ ਕÏਰ ਅਤੇ ਪ੍ਰੋਜੈਕਟ ਅਮੋਦਨੀ (ਵਰਸਟਾਈਲ ਗਰੁੱਪ) ਲੁਧਿਆਣਾ ਤੋਂ ਗੀਤਾਂਜਲੀ ਸੇਠ ਨੇ ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ ਵਿਖੇ ਮੰਗਲਵਾਰ ਨੂੰ ਅੰਤਰਰਾਸ਼ਟਰੀ ਪੈਰਾ-ਬੈਡਮਿੰਟਨ ਖਿਡਾਰੀ ਸ਼ਬਾਨਾ ਨੂੰ 8 ਤੋਂ 14 ਫਰਵਰੀ ਤੱਕ ਬਹਿਰੀਨ ਪੈਰਾ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ 2026 ਵਿਚ ਖੇਡਣ ਜਾਣ ਲਈ ਚੈਂਪੀਅਨਸ਼ਿਪ ਫ਼ੀਸ, ਵੀਜ਼ਾ ਫ਼ੀਸ ਅਤੇ ਬਹਿਰੀਨ ਜਾਣ ਅਤੇ ਆਉਣ ਲਈ ਟਿਕਟ ਲੈਣ ਲਈ ਵਿੱਤੀ ਸਪੋਰਟ ਕੀਤੀ¢ ਇਸ ਮÏਕੇ ਇੰਡੀਅਨ ਰੈੱਡਕਰਾਸ ਸੁਸਾਇਟੀ, ਲੁਧਿਆਣਾ ਦੇ ਸਕੱਤਰ ਨਵਨੀਤ ਜੋਸ਼ੀ ਵੀ ਮÏਜੂਦ ਸੀ | ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸ਼ਬਾਨਾ ਜੇਕਰ ਬਹਿਰੀਨ ਪੈਰਾ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ 2026 ਵਿਚ ਜਿੱਤ ਹਾਸਲ ਕਰ ਲੈਂਦੀ ਹੈ ਤਾਂ ਸ਼ਬਾਨਾ ਏਸ਼ੀਅਨ ਗੇਮਜ਼ 2026 ਲਈ ਕੁਆਲੀਫ਼ਾਈ ਕਰ ਜਾਵੇਗੀ ¢

ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪਨਬਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ 25/11 ਨੂੰ ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਵਲੋਂ... ਅਗਲੀ ਖ਼ਬਰ ਲਕਸ਼ੇ ਸ਼ਰਮਾ ਨੇ ਵਿਜੈਵਾੜਾ ਵਿਖੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਬੈਡਮਿੰਟਨ ਟੂਰਨਾਮੈਂਟ ਵਿਚ ਤਗਮਾ ਕੀਤਾ ਹਾਸਿਲ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।