16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਭਾਜਪਾ ਦਿਹਾਤੀ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਹੇਠ ਦੇਸ਼-ਭਗਤੀ ਸਮਾਗਮ <br/>

ਅਜੀਤ ਡੈਸਕ 30-01-2026
ਲੁਧਿਆਣਾ, 29 ਜਨਵਰੀ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦਿਹਾਤੀ ਵਲੋਂ 77ਵੇਂ ਗਣਤੰਤਰ ਦਿਵਸ ਮੌਕੇ ਮੌਕੇ ਵੱਖ ਵੱਖ ਇਲਾਕਿਆਂ 'ਚ ਰਾਸ਼ਟਰ ਭਾਵਨਾ ਨਾਲ ਭਰਪੂਰ ਸਮਾਗਮ ਕਰਵਾਏ ਗਏ | ਇਸ ਮੌਕੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ | ਸਮਾਗਮ ਦੌਰਾਨ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਆਜ਼ਾਦੀ ਸੰਘਰਸ਼ ਦੇ ਸ਼ਹੀਦਾਂ ਨੰੂ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਸੰਨੀ ਕੈਂਥ ਨੇ ਕਿਹਾ ਕਿ ਸੰਵਿਧਾਨ ਸਾਨੰੂ ਸਮਾਨ ਅਧਿਕਾਰਾਂ ਅਤੇ ਫ਼ਰਜ਼ਾਂ ਦੀ ਪੇ੍ਰਰਨਾ ਦਿੰਦਾ ਹੈ ਅਤੇ ਦੇਸ਼ ਦੀ ਤਰੱਕੀ ਲਈ ਸਾਰਿਆਂ ਨੰੂ ਇਕਜੁੱਟ ਹੋਣਾ ਚਾਹੀਦਾ ਹੈ | ਇਸ ਮੌਕੇ ਭਾਜਪਾ ਦੇ ਕਈ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਜੈਨ ਮੰਦਿਰ ਚੌਕ ਤੋਂ ਧਾਂਦਰਾ ਤੱਕ ਦੀ ਸੜਕ ਦੀ ਹਾਲਤ ਖਸਤਾ ਹੋਣ ਕਰਕੇ ਆਵਾਜਾਈ ਦੀ ਸਮੱਸਿਆ ਗੰਭੀਰ ਬਣੀ-ਸਲੂਜਾ <br/> ਅਗਲੀ ਖ਼ਬਰ ਕੁਸ਼ਤੀ ਪੰਜਾਬੀਆਂ ਦੀ ਮਨਪਸੰਦ ਰਵਾਇਤੀ ਖੇਡ ਰਹੀ, ਜਿਸ ਨੂੰ ਸੰਭਾਲਣਾ ਜ਼ਰੂਰੀ-ਡਾ. ਗੋਸਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।