16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮਾਲਵਾ ਸੈਂਟਰਲ ਕਾਲਜ ਵਿਖੇ ਕਰਵਾਇਆ ਵਿਅਕਤੀਤਵ ਵਿਕਾਸ 'ਤੇ ਲੈਕਚਰ <br/>

ਅਜੀਤ ਡੈਸਕ 30-01-2026
ਲੁਧਿਆਣਾ, 29 ਜਨਵਰੀ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ਡਾ. ਤਿ੍ਪਤਾ, ਕਾਰਜਕਾਰੀ ਪਿ੍ੰਸੀਪਲ ਦੀ ਗਤੀਸ਼ੀਲ ਅਗਵਾਈ ਹੇਠ ਇਕ ਵਿਸਤਾਰ ਲੈਕਚਰ ਦਾ ਪ੍ਰਬੰਧ ਕੀਤਾ ਗਿਆ ¢ ਇਸ ਲੈਕਚਰ ਦੇ ਸਰੋਤ ਵਿਅਕਤੀ ਸਤਨਾਮ ਸਿੰਘ ਸਲਹੋਪੁਰੀ, ਆਰਗੇਨਾਈਜ਼ਰ, ਸਹਿਜ ਪਾਠ ਸੇਵਾ ਸੋਸਾਇਟੀ, ਅੰਮਿ੍ਤਸਰ ਸਨ¢ ਬਲਬੀਰ ਕÏਰ ਨੇ ਵੀ ਆਪਣੀ ਗÏਰਵਮਈ ਹਾਜ਼ਰੀ ਨਾਲ ਸਮਾਗਮ ਦੀ ਸ਼ੋਭਾ ਵਧਾਈ ¢ ਸਤਨਾਮ ਸਿੰਘ ਸਲਹੋਪੁਰੀ ਨੇ ਗੁਰਬਾਣੀ ਦੀ ਲੋਹ ਵਿਚ ਸ਼ਖ਼ਸੀਅਤ ਦੀ ਉਸਾਰੀ ਵਿਸ਼ੇ 'ਤੇ ਆਪਣੇ ਵਿਚਾਰ ਸਾਂਝੇ ਕੀਤੇ ¢ ਕਾਰਜ-ਕਰਮ ਦਾ ਸਮਾਪਨ ਕਾਰਜਕਾਰੀ ਪਿ੍ੰਸੀਪਲ ਡਾ. ਤਿ੍ਪਤਾ ਵਲੋਂ ਮਾਣਯੋਗ ਮਹਿਮਾਨ ਲਈ ਧੰਨਵਾਦ ਪ੍ਰਸਤਾਵ ਨਾਲ ਕੀਤਾ ਗਿਆ¢

ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਦਸਤਾਰ ਮੁਕਾਬਲਾ <br/> ਅਗਲੀ ਖ਼ਬਰ ਜੈਨ ਮੰਦਿਰ ਚੌਕ ਤੋਂ ਧਾਂਦਰਾ ਤੱਕ ਦੀ ਸੜਕ ਦੀ ਹਾਲਤ ਖਸਤਾ ਹੋਣ ਕਰਕੇ ਆਵਾਜਾਈ ਦੀ ਸਮੱਸਿਆ ਗੰਭੀਰ ਬਣੀ-ਸਲੂਜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।