ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ਹੀਦ ਕਰਤਾਰ ਸਿੰਘ ਸਰਾਭਾ ਰੋਡ ਸਥਿਤ ਸਿੰਗਲਾ ਐਨਕਲੇਵ 'ਚ ਮਾਂ ਬਗਲਾਮੁਖੀ ਧਾਮ ਦੇ ਮਹੰਤ ਪ੍ਰਵੀਨ ਚÏਧਰੀ ਦੀ ਅਗਵਾਈ ਹੇਠ ਚੱਲ ਰਹੇ ਨਿਰੰਤਰ ਯੱਗ ਦੇ 9ਵੇਂ ਦਿਨ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਯੱਗ ਵਿਚ ਘਿਓ ਅਤੇ ਨਾਰੀਅਲ ਦੀਆਂ ਆਹੂਤੀਆਂ ਪਾ ਕੇ ਸ਼੍ਰੀ ਬਗਲਾਮੁਖੀ ਚਾਲੀਸਾ ਦਾ ਪਾਠ ਕੀਤਾ¢ ਵਿਕਾਸ ਨਾਥ ਜੀ ਮਹਾਰਾਜ ਨੇ ਯੱਗ ਵਿਚ ਵਿਸ਼ੇਸ਼ ਤÏਰ 'ਤੇ ਸ਼ਿਰਕਤ ਕੀਤੀ ਅਤੇ ਆਪਣੇ ਪ੍ਰਵਚਨਾਂ ਰਾਹੀਂ ਮਾਂ ਬਗਲਾਮੁਖੀ ਦੀ ਮਹਿਮਾ ਦਾ ਵਰਣਨ ਕੀਤਾ ¢ ਪ੍ਰਸਿੱਧ ਸਮਾਜ ਸੇਵਕ ਵਿਪਨ ਸੂਦ ਕਾਕਾ ਨੇ ਆਪਣੇ ਪਰਿਵਾਰ ਸਮੇਤ ਮਾਂ ਬਗਲਾਮੁਖੀ ਦਾ ਆਸ਼ੀਰਵਾਦ ਲਿਆ¢ ਉਨ੍ਹਾਂ ਕਿਹਾ ਕਿ ਕਈ ਘੰਟੇ ਨਿਰੰਤਰ ਚੱਲਣ ਵਾਲਾ ਯੱਗ ਇਕ ਵਿਸ਼ਵ ਰਿਕਾਰਡ ਹੈ¢ ਉਨ੍ਹਾਂ ਮਹੰਤ ਪਰਵੀਨ ਵਲੋਂ ਸਨਾਤਨ ਧਰਮ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਧਾਰਮਿਕ ਅਤੇ ਸਮਾਜਿਕ ਕਾਰਜਾਂ ਦੀ ਵੀ ਪ੍ਰਸ਼ੰਸਾ ਕੀਤੀ¢ ਰਮਣੀਕ ਗੋਇਲ ਅਤੇ ਰਘੁਬਰ ਗੋਇਲ ਨੇ ਆਪਣੇ ਪਰਿਵਾਰਾਂ, ਦੇਵਕੀ ਦੇਵੀ ਜੈਨ ਕਾਲਜ ਦੇ ਵਿਦਿਆਰਥੀਆਂ, ਸਟਾਫ਼, ਰੋਕਿੰਗ ਲੇਡੀਜ਼ ਕਲੱਬ ਦੀਆਂ ਮੈਂਬਰਾਂ ਅਤੇ ਸਕੂਲੀ ਬੱਚਿਆਂ ਨੇ ਵੀ ਅਖੰਡ ਮਹਾਂਯੱਗ 'ਚ ਆਹੂਤੀਆਂ ਪਾ ਕੇ ਮਾਂ ਬਗਲਾਮੁਖੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ¢ ਮਹੰਤ ਪ੍ਰਵੀਨ ਚÏਧਰੀ ਨੇ ਮਾਂ ਬਗਲਾਮੁਖੀ ਦੀ ਪੂਜਾ ਕਰਨ ਦੀ ਵਿਧੀ ਦੱਸਦੇ ਹੋਏ ਕਿਹਾ ਕਿ ਸ਼ਰਧਾ ਨਾਲ ਸਿਰਫ਼ ਇਕ ਚੁਟਕੀ ਸਮੱਗਰੀ ਪਾਉਣ ਨਾਲ ਜਗਤ ਜਨਨੀ ਪ੍ਰਸੰਨ ਹੋ ਜਾਂਦੀ ਹੈ | ਤਿਰੂਪਤੀ ਬਾਲਾਜੀ ਟਰੱਸਟ ਦੇ ਸੰਜੀਵ ਸਚਦੇਵਾ ਸ਼ੇਰੂ ਅਤੇ ਜੇ.ਐਮ.ਸੀ. ਟਰੱਸਟ ਦੇ ਕਰਨ ਨਾਗਪਾਲ ਨੇ ਅਖੰਡ ਯੱਗ ਵਿਚ ਆਹੂਤੀਆਂ ਪਾ ਕੇ ਮਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ¢ ਧਾਮ ਦੇ ਸੇਵਕ ਨਵਨਜੋਤ ਛਤਵਾਲ, ਕਰਨ ਸ਼ਾਂਡਿਲਿਆ, ਸੁਨੀਲ ਮਹਾਜਨ, ਰਮਨ ਘਈ, ਜਤਿੰਦਰ ਸੂਦ, ਮੋਹਿਤ ਸੂਦ, ਪ੍ਰਸ਼ੋਤਮ ਚÏਧਰੀ, ਰਾਣਾ ਰਣਜੀਤ ਸਿੰਘ, ਸੁਧੀਰ ਮਹਾਜਨ, ਗÏਰਵ ਕਾਲੀਆ, ਜਤਿਨ ਸੂਦ, ਪਰਮਵੀਰ ਚÏਧਰੀ, ਸੰਦੀਪ ਸੂਦ, ਸੁਨੀਲ ਹਾਂਡਾ, ਨਰਿੰਦਰ ਸਿੰਗਲਾ, ਇਕਬਾਲ ਸਿੰਘ, ਬਲਜੀਤ ਤਾਰੀਖਾ, ਗੌਤਮ ਸਚਦੇਵਾ, ਸੁਨੀਲ ਗੇਰਾ, ਅੰਕੁਸ਼ ਸਿੰਗਲਾ, ਨਰਿੰਦਰ ਮਹਾਜਨ, ਤਰਨ ਚੌਧਰੀ, ਚੇਤਨ ਟੰਡਨ, ਸਾਹਿਲ ਸਿੰਗਲਾ, ਰਾਜ ਸੋਲੰਕੀ, ਪੰਕਜ ਗੁਪਤਾ, ਦੀਪਕ ਗਰਗ, ਦਿਨੇਸ਼ ਰੱਲੀ, ਵਰੁਣ ਜੈਨ, ਮਨੀਸ਼ ਗੁਪਤਾ, ਵਿਜੇ ਗੁਪਤਾ, ਰਮਨ ਸ਼ਰਮਾ, ਅਦਿੱਤਿਆ ਗੁਪਤਾ, ਵਰੁਣ ਚੋਪੜਾ, ਤੁਸ਼ਾਰ ਬਾਂਸਲ, ਧੀਰਜ ਗੁਪਤਾ, ਜਨਕਰਾਜ ਸਿੰਗਲਾ, ਬÏਬੀ ਮੱਕੜ, ਨਿਤੇਸ਼ ਸੂਦ, ਰਾਕੇਸ਼ ਪਾਸੀ, ਗੁਨੀਤ ਖੇੜਾ, ਅਜੇ ਜੈਨ, ਰਵਿੰਦਰ ਸਿੰਘ ਵਾਲੀਆ, ਤੇਜਿੰਦਰ ਮਿਗਲਾਨੀ, ਵਰੁਣ ਦੱਤ, ਭੁਪਿੰਦਰ ਸਿੰਘ, ਵੇਦ ਲੂਥਰਾ, ਦਵਿੰਦਰ ਵਾਲੀਆ, ਵਿਜੇ ਗੁਪਤਾ, ਸੁਨੀਲ ਹਾਂਡਾ, ਵਰੁਣ ਸ਼ਰਮਾ, ਪਵਨ ਪਾਰਿਕ, ਨਰਿੰਦਰ ਸਿੰਗਲਾ, ਸੁਧੀਰ ਮਹਾਜਨ, ਅਨੁਜ ਵਧਵਾ, ਮੁਨੀਸ਼ ਸ਼ਰਮਾ, ਆਸ਼ੂਤੋਸ਼, ਪ੍ਰਦੀਪ ਟਾਟਾ, ਆਦਿਤਿਆ ਗੁਪਤਾ, ਵਰੁਣ ਚੋਪੜਾ, ਸਾਹਿਲ ਆਦਿ ਨੇ ਪਿਛਲੇ 9 ਦਿਨਾਂ ਦੌਰਾਨ ਸੇਵਾ ਵਿਚ ਲੱਗੇ ਸੇਵਾਦਾਰਾਂ ਦੀ ਹਾਜ਼ਰੀ ਲਗਾਉਣ ਦੀ ਮਾਂ ਬਗਲਾਮੁਖੀ ਦੇ ਚਰਨਾਂ ਵਿਚ ਪ੍ਰਾਥਰਨਾ ਕੀਤੀ |