17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਵਿਧਾਇਕ ਛੀਨਾ ਨੇ ਢੰਡਾਰੀ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ <br/>

ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਸਮੇਂ ਵਿਧਾਇਕ ਰਾਜਿੰਦਰਪਾਲ ਕÏਰ ਛੀਨਾ | ਅਜੀਤ ਤਸਵੀਰ <br/> 20-02-2026
ਢੰਡਾਰੀ ਕਲਾਂ/ਲੁਧਿਆਣਾ, 19 ਫਰਵਰੀ (ਜਸਵੀਰ ਸਿੰਘ ਬੰਗਾ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗਾਂ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਸੁਪਨੇ ਲਗਾਤਾਰ ਸਾਕਾਰ ਹੋ ਰਹੇ ਹਨ¢ ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕÏਰ ਛੀਨਾ ਨੇ ਢੰਡਾਰੀ ਤੋਂ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ¢ ਇਸ ਮÏਕੇ ਵਿਧਾਇਕ ਛੀਨਾ ਨੇ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਸਮਾਜ ਦੇ ਹਰ ਵਰਗ ਨੂੰ ਸਨਮਾਨ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ ¢ ਇਸ ਮÏਕੇ ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਰਾਜਿੰਦਰਪਾਲ ਕÏਰ ਛੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਉਨ੍ਹਾਂ ਲਈ ਲਾਭਕਾਰੀ ਹੈ¢

ਪਿਛਲੀ ਖ਼ਬਰ ਐਸ. ਸੀ. ਡੀ. ਸਰਕਾਰੀ ਕਾਲਜ ਵਿਖੇ ਹੋਈ ਯੂਨੀਅਨ ਬਜਟ 2026-2027 'ਤੇ ਚਰਚਾ ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਨਵਰਾਹੀ ਘੁਗਿਆਣਵੀ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।