17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਵੱਡੀ ਗਿਣਤੀ ਵਿਚ ਬੀਬੀਆਂ ਭਾਕਿਯੂ ਚੜੂਨੀ 'ਚ ਹੋਈਆਂ ਸ਼ਾਮਿਲ

ਅਜੀਤ ਡੈਸਕ 31-03-2026

ਲੁਧਿਆਣਾ, 30 ਮਾਰਚ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਯੂਨੀਅਨ ਚੜੂਨੀ ਲੁਧਿਆਣਾ ਵਿਚ ਵੱਡੀ ਗਿਣਤੀ ਵਿਚ ਬੀਬੀਆਂ ਸ਼ਾਮਿਲ ਹੋਈਆਂ¢ਇਸ ਮÏਕੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਉਪ ਪ੍ਰਧਾਨ ਜਥੇਦਾਰ ਰੋਸ਼ਨ ਸਿੰਘ ਸਾਗਰ ਨੇ ਬੀਬੀਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਤੇ ਜੀ ਆਇਆ ਕਿਹਾ¢ ਜਥੇਦਾਰ ਰੋਸ਼ਨ ਸਿੰਘ ਸਾਗਰ ਨੇ ਕਿਹਾ ਕਿ ਯੂਨੀਅਨ ਲਈ ਕੰਮ ਕਰਨ ਵਾਲਿਆਂ ਬੀਬੀਆਂ ਨੂੰ ਪਹਿਲ ਦੇ ਆਧਾਰ 'ਤੇ ਅਹੁਦੇਦਾਰੀਆਂ ਅਤੇ ਮਾਨ ਸਨਮਾਨ ਦਿੱਤਾ ਜਾਵੇਗਾ¢ ਰੋਸ਼ਨ ਸਿੰਘ ਸਾਗਰ ਨੇ ਕਿਹਾ ਕਿ ਉਨ੍ਹਾਂ ਨੂੰ ਹਾਈ ਕਮਾਨ ਵਲੋਂ ਦਿੱਤੀ ਹੋਈ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ ਹੋਇਆਂ ਅੱਜ ਦੋ ਇਕਾਈਆਂ ਸ਼ਿਮਲਾਪੁਰੀ ਅਤੇ ਏਕਤਾ ਕਾਲੋਨੀ ਵਿਚ ਗਠਿਤ ਕੀਤੀਆਂ ਗਈਆਂ¢ਇਸ ਮÏਕੇ ਬਲਬੀਰ ਸਿੰਘ, ਕੁਲਵਿੰਦਰ ਸਿੰਘ, ਰਾਜਬੀਰ ਸਿੰਘ, ਜੰਗ ਬਹਾਦਰ ਸਿੰਘ, ਕਾਬਲ ਸਿੰਘ, ਨਿਰਮਲ ਸਿੰਘ, ਅਜੈਬ ਸਿੰਘ, ਮਨਜੀਤ ਸਿੰਘ, ਅਜਮੇਰ ਸਿੰਘ, ਅਜੀਤ ਸਿੰਘ, ਬੀਬੀ ਪਰਮਜੀਤ ਕÏਰ, ਪਲਵਿੰਦਰ ਕÏਰ,ਬਲਵਿੰਦਰ ਕÏਰ ਜੋਤੀ, ਬਲਜਿੰਦਰ ਕÏਰ, ਤਲਵਿੰਦਰ ਕÏਰ, ਨਵਨੀਤ ਕÏਰ, ਹਰਜੀਤ ਕÏਰ, ਮੁਸਕਾਨ ਕੋਰ ਆਦਿ ਵੱਡੀ ਗਿਣਤੀ ਵਿਚ ਬੀਬੀਆਂ ਸ਼ਾਮਿਲ ਹਨ¢

ਪਿਛਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ 'ਚ ਵਾਤਾਵਰਨ ਸਿੱਖਿਆ ਸੰਬੰਧੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮਾਸਟਰ ਤਾਰਾ ਸਿੰਘ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।