ਮਾਮਲਾ ਘਰ ਵਿਚ ਚੱਲ ਰਹੀ ਨਾਜਾਇਜ਼ ਪਟਾਕਾ ਫ਼ੈਕਟਰੀ ਵਿਚ ਹੋਏ ਧਮਾਕੇ ਦਾ ਪਟਾਕਾ ਫ਼ੈਕਟਰੀ 'ਚ ਧਮਾਕੇ ਤੋਂ ਬਾਅਦ ਪਿੰਡ ਜੋਧਾਂ ਹੋਇਆ ਆਰਮੀ ਤੇ ਪੁਲਿਸ ਛਾਉਣੀ 'ਚ ਤਬਦੀਲ
ਡੀ. ਐੱਸ. ਪੀ. ਵਰਿੰਦਰ ਸਿੰਘ ਖੋਸਾ ਤੇ ਫ਼ੌਜ ਦੇ ਅਧਿਕਾਰੀ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ | (ਸੱਜੇ) ਫ਼ੌਜ ਦੇ ਜਵਾਨ ਸਮੱਗਰੀ ਨਸ਼ਟ ਕਰਨ ਦੀ ਤਿਆਰੀ ਕਰਦੇ ਹੋਏ | ਤਸਵੀਰਾਂ : ਗੁਰਵਿੰਦਰ ਸਿੰਘ ਹੈਪੀ
<br/>
02-04-2026